Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਵਿਸ਼ਵ ਅਸਥਮਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

Updated on Tuesday, May 07, 2024 18:02 PM IST

ਪਟਿਆਲਾ, 7 ਮਈ: ਦੇਸ਼ ਕਲਿੱਕ ਬਿਓਰੋ

ਵਿਸ਼ਵ ਅਸਥਮਾ ਦਿਵਸ ਮੌਕੇ ਅੱਜ ਟੀ.ਬੀ. ਹਸਪਤਾਲ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵੱਲੋਂ ਸ਼ੇਰਾਵਾਲਾ ਗੇਟ ਤੋਂ ਲੈਕੇ ਟੀ.ਬੀ. ਹਸਪਤਾਲ ਤੱਕ ਜਾਗਰੂਕਤਾ ਰੈਲੀ ਕੱਢ ਕੇ ਲੋਕਾਂ ਨੂੰ ਅਸਥਮਾ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਪ੍ਰੋਫੈਸਰ ਪਲਮੋਨਰੀ ਮੈਡੀਸਨ ਵਿਭਾਗ ਡਾ. ਵਿਸ਼ਾਲ ਚੋਪੜਾ ਨੇ ਆਏ ਮਹਿਮਾਨ ਦਾ ਧੰਨਵਾਦ ਕਰਦਿਆਂ ਦਮੇ ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਸਥਮਾ ਫੇਫੜਿਆਂ ਦੀ ਇੱਕ ਬਿਮਾਰੀ ਹੈ, ਜਿਸਦਾ ਖਤਰਾ ਲਗਭਗ ਹਰ ਉਮਰ ਦੇ ਲੋਕਾਂ 'ਚ ਦੇਖਿਆ ਜਾਂਦਾ ਹੈ। ਇਸ ਦੇ ਮਰੀਜ਼ ਸਾਹ ਨਾਲੀਆਂ ਦੇ ਆਲੇ-ਦੁਆਲੇ ਮਾਸਪੇਸ਼ੀਆਂ ਦੀ ਸੋਜ ਅਤੇ ਅਕੜਾਅ ਤੋਂ ਪੀੜਤ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਲਈ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਬਹੁਤ ਸਾਰੀਆਂ ਵਾਤਾਵਰਣ ਦੀਆਂ ਸਥਿਤੀਆਂ ਸਮੱਸਿਆਵਾਂ ਨੂੰ ਵਧਾਉਣ ਵਾਲੀਆਂ ਮੰਨੀਆਂ ਜਾਂਦੀਆਂ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਇਸ ਬਿਮਾਰੀ ਤੋਂ ਪੀੜਤ ਲੋਕ ਸਾਵਧਾਨੀ ਵਰਤਣਾ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਬਿਮਾਰੀ ਕਾਰਨ ਸਾਹ ਦੀ ਨਾਲੀ ਸੁੱਜ ਜਾਂਦੀ ਹੈ, ਜਿਸ ਕਾਰਨ ਸਾਹ ਲੈਣ 'ਚ ਮੁਸ਼ਕਲ ਮਹਿਸੂਸ ਹੁੰਦੀ ਹੈ। ਸਾਹ ਦੀ ਤਕਲੀਫ ਅਤੇ ਖੰਘ ਦੀ ਸਮੱਸਿਆ ਵੀ ਇਸ ਕਾਰਨ ਹੁੰਦੀ ਹੈ। ਅਜਿਹੇ 'ਚ ਜੇਕਰ ਮਰੀਜ਼ ਨੂੰ ਧੂੜ ਅਤੇ ਧੂੰਏਂ ਤੋਂ ਐਲਰਜੀ ਹੈ ਤਾਂ ਸਮੱਸਿਆ ਵੱਧ ਜਾਂਦੀ ਹੈ, ਨਾਲ ਹੀ ਜੇਕਰ ਜ਼ੁਕਾਮ ਅਤੇ ਖਾਂਸੀ ਵਰਗੀਆਂ ਲਾਗਾਂ ਹਨ ਤਾਂ ਅਸਥਮਾ ਦੀ ਸਮੱਸਿਆ ਵੱਧ ਸਕਦੀ ਹੈ।
ਇਸ ਮੌਕੇ ਟੀ.ਬੀ. ਹਸਪਤਾਲ ਦੇ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਤੇ ਵੀਰ ਹਕੀਕਤ ਰਾਏ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ੇਰਾਵਾਲਾ ਗੇਟ ਤੋਂ ਟੀ.ਬੀ. ਹਸਪਤਾਲ ਤੱਕ ਜਾਗਰੂਕਤਾ ਰੈਲੀ ਕੱਢੀ ਗਈ। ਸਮਾਗਮ ਵਿੱਚ ਸਰਕਾਰੀ ਰਾਜਿੰਦਰ ਹਸਪਤਾਲ ਦੇ  ਡਿਪਟੀ ਮੈਡੀਕਲ ਸੁਪਰਡੈਂਟ ਡਾ. ਵੀ.ਕੇ. ਡੰਗਵਾਲ, ਡਾ. ਹਰਸਿਮਰਨ ਤੁਲੀ ਸਮੇਤ ਵੱਡੀ ਗਿਣਤੀ ਵਿਦਿਆਰਥੀ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

X