Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਚੀਫ ਖਾਲਸਾ ਦੀਵਾਨ ਵੱਲੋਂ ਭੁਪਿੰਦਰ ਸਿੰਘ ਸੱਚਰ ਅਬਦਾਲ ਸਕੂਲ ਦੇ ਮੈਂਬਰ ਇੰਚਾਰਜ ਨਿਯੁਕਤ

Updated on Tuesday, May 07, 2024 19:00 PM IST

ਮਿਲੀ ਹੋਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਭੁਪਿੰਦਰ ਸੱਚਰ

ਬਟਾਲਾ: 7 ਮਈ, ਦੇਸ਼ ਕਲਿੱਕ ਬਿਓਰੋ

ਸਿੱਖਾਂ ਦੀ ਸੰਸਾਰ ਪ੍ਰਸਿੱਧ ਨਾਮਵਰ ਧਾਰਮਿਕ ਤੇ ਵਿੱਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਵੱਲੋਂ ਦੀਵਾਨ ਦੇ ਮੈਂਬਰ ਡਾ ਭੁਪਿੰਦਰ ਸਿੰਘ ਸੱਚਰ ਜੋ ਉੱਚ ਵਿੱਦਿਆ ਪ੍ਰਾਪਤ ਹਨ ਅਤੇ ਪਸ਼ੂ ਪਾਲਣ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਹਨ ਓਹਨਾਂ ਨੂੰ ਦੀਵਾਨ ਵੱਲੋਂ ਪੇਂਡੂ ਖੇਤਰ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਬਦਾਲ ਸੋਹੀ ਦਾ ਮੈਂਬਰ ਇੰਚਾਰਜ ਨਿਯੁਕਤ ਕੀਤਾ ਗਿਆ ਤੇ ਅੱਜ ਓਹਨਾਂ ਨੇ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਦੀਵਾਨ ਦੇ ਸੀਨੀਅਰ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਦੀ ਹਾਜ਼ਰੀ ਵਿੱਚ ਆਪਣਾ ਆਹੁਦਾ ਸੰਭਾਲ਼ਿਆ ਇਸ ਉਪਰੰਤ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਸੱਚਰ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ ਤੇ ਖਾਸ ਤੌਰ ਤੇ ਆਪਣੇ ਚਾਚਾ ਜੀ ਸ੍ਰ ਸਵਿੰਦਰ ਸਿੰਘ ਕੱਥੂਨੰਗਲ ਤੇ ਸਮੁੱਚੀ ਦੀਵਾਨ ਦੀ ਟੀਮ ਦਾ ਜਿੰਨਾਂ ਨੇ ਮੇਰੇ ਤੇ ਭਰੋਸਾ ਪ੍ਰਗਟ ਕਰਕੇ ਇਹ ਵੱਡੀ ਜਿੰਮੇਵਾਰੀ ਮੈਨੂੰ ਸੋਂਪੀ ਹੈ ਮੈਂ ਆਪ ਸਭ ਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਵਾਂਗਾ ਤੇ ਸਕੂਲ ਦੀ ਚੰਗੀ ਪੜਾਈ ਤੇ ਬੇਹਤਰ ਸਹੂਲਤਾਂ ਲਈ ਯਤਨਸ਼ੀਲ ਰਹਾਂਗਾ ਤੇ ਮਿਹਨਤੀ ਸਟਾਫ ਦੇ ਸਹਿਯੋਗ ਨਾਲ ਇਸ ਪੇਂਡੂ ਖੇਤਰ ਦੇ ਸਕੂਲ ਨੂੰ ਵੀ ਚੰਗੀਆਂ ਆਧੂਨਿਕ ਸਹੂਲਤਾਂ ਪ੍ਰਧਾਨ ਕਰਵਾਕੇ ਸਮੇਂ ਦਾ ਹਾਣੀ ਬਨਾਉਣ ਦਾ ਯਤਨ ਕਰਾਂਗਾ ਕਿਉਂਕਿ ਮੈਂ ਖੁੱਦ ਵੀ ਇੱਕ ਅਧਿਆਪਕ ਦਾ ਪੁੱਤਰ ਹਾਂ ਇਸ ਮੋਕੇ ਸਵਿੰਦਰ ਸਿੰਘ ਕੱਥੂਨੰਗਲ ਸਾਬਕਾ ਵਿਧਾਇਕ , ਭਗਵੰਤ ਪਾਲ ਸਿੰਘ ਸੱਚਰ ਮੈਂਬਰ ਇੰਚਾਰਜ ਮਜਵਿੰਡ, ਜਗੀਰ ਸਿੰਘ ਆੜਤੀਆ , ਜਗਜੀਤ ਸਿੰਘ ਕੋਟਲਾ , ਡਾ ਬਲਕਾਰ ਸਿੰਘ ਅਬਦਾਲ , ਅਵਤਾਰ ਸਿੰਘ ਕਾਹਲੋਂ , ਪ੍ਰਿੰਸੀਪਲ ਮੈਡਮ ਪੂਜਾ ਜੈਨ , ਵਾਈਸ ਪ੍ਰਿੰਸੀਪਲ ਪੂਨਮ ਮਹਾਜਨ , ਕਲਰਕ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ ।

ਵੀਡੀਓ

ਹੋਰ
Have something to say? Post your comment
ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

X