Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਹਰਿਆਣਾ ‘ਚ ਭਾਜਪਾ ਨੂੰ ਝਟਕਾ: 3 ਆਜ਼ਾਦ ਵਿਧਾਇਕਾਂ ਵੱਲੋਂ ਸਮਰਥਨ ਵਾਪਸ, ਕਾਂਗਰਸ ਨਾਲ ਚੱਲਣ ਦਾ ਐਲਾਨ

Updated on Tuesday, May 07, 2024 21:33 PM IST

ਚੰਡੀਗੜ੍ਹ: 7 ਮਈ, ਦੇਸ਼ ਕਲਿੱਕ ਬਿਓਰੋ -

ਹਰਿਆਣਾ 'ਚ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਤਿੰਨ ਆਜ਼ਾਦ ਵਿਧਾਇਕਾਂ ਨੇ ਸਮਰਥਨ ਵਾਪਸ ਲੈ ਲਿਆ ਹੈ। ਹਰਿਆਣਾ ਵਿੱਚ ਉਨ੍ਹਾਂ ਕਾਂਗਰਸ ਨੂੰ ਬਾਹਰੋਂ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਨਾਲ ਰਹਿਣਗੇ। ਤਿੰਨ ਵਿਧਾਇਕ ਰੋਹਤਕ ਪਹੁੰਚ ਚੁੱਕੇ ਹਨ। ਇੱਥੇ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਭੂਪੇਂਦਰ ਸਿੰਘ ਹੁੱਡਾ ਨਾਲ ਪ੍ਰੈੱਸ ਕਾਨਫਰੰਸ ਕੀਤੀ। ਇੱਕ ਹੋਰ ਆਜ਼ਾਦ ਵਿਧਾਇਕ ਬਾਰੇ ਹਮਾਇਤ ਵਾਪਸ ਲੈਣ ਦੀ ਗੱਲ ਚੱਲ ਰਹੀ ਹੈ। ਅਜੇ ਵੀ ਉਸ ਦਾ ਇੰਤਜ਼ਾਰ ਹੈ। ਵਿਧਾਇਕਾਂ ਨੇ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਂਦਿਆਂ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਮੁੱਦਾ ਉਠਾਇਆ ਹੈ। ਵਿਧਾਇਕਾਂ ਨੇ ਆਪਣੀ ਹਮਾਇਤ ਵਾਪਸ ਲੈ ਕੇ ਨਾਇਬ ਸਿੰਘ ਸੈਣੀ ਸਰਕਾਰ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਭਾਜਪਾ ਸਰਕਾਰ ਨੇ ਆਪਣੀ ਸਰਵਉੱਚਤਾ ਦਾ ਸਬੂਤ ਦਿੱਤਾ ਸੀ।

 

ਵੀਡੀਓ

ਹੋਰ
Have something to say? Post your comment
ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

X