Hindi English Friday, 03 May 2024
BREAKING
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਪੰਜਾਬ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

 ਗੁਰਦਾਸਪੁਰ, 2 ਮਈ, ਦੇਸ਼ ਕਲਿਕ ਬਿਊਰੋ :

ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ 'ਚ ਅਵਾਰਾ ਕੁੱਤਿਆਂ ਦੇ ਟੋਲੇ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਵੱਢ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਇਨ੍ਹੀਂ ਦਿਨੀਂ ਆਪਣੇ ਪੇਕੇ ਘਰ ਆਈ ਹੋਈ ਸੀ।

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਮੋਹਾਲੀ, 2 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਮੁਲਾਜ਼ਮਾਂ ਦਾ ਐਨਾ ਡਰ ਸਤਾ ਰਿਹਾ ਹੈ ਕਿ ਪੁਲਿਸ ਦੇ ਜ਼ੋਰ ਰਾਹੀ ਮੁਲਾਜ਼ਮਾਂ ਨੂੰ ਘਰਾਂ ‘ਚ ਨਜ਼ਰਬੰਦ ਕੀਤਾ ਜਾ ਰਿਹਾ ਹੈ।

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ :
 
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। 
ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਚੰਡੀਗੜ੍ਹ, 2 ਮਈ, 2024, ਦੇਸ਼ ਕਲਿੱਕ ਬਿਓਰੋ : 

ਪ੍ਰੈਸ ਦੇ ਨਾਂ ਇੱਕ ਬਿਆਨ ਜਾਰੀ ਕਰਦੇ ਹੋਏ ਸ.ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ। ਇਸੇ ਸਮੇਂ ਹੀ ਪੰਜਾਬ ਦੇ ਆਰਥਿਕ ਸੋਮਿਆ ਦੀ ਬਰਬਾਦੀ ਕੀਤੀ ਗਈ। ਜੋਂ ਕਿ ਇਹਨਾਂ 15 ਸਾਲਾਂ ਵਿੱਚ ਇੱਕ ਰਿਕਾਰਡ ਹੈ। 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਮੋਹਾਲੀ, 2 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਿਆ (ਸਮੇਤ ਓਪਨ ਸਕੂਲ) ਰੀ ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ, ਕਾਰਗੁਜ਼ਾਰੀ ਵਧਾਉਣ ਲਈ 12ਵੀਂ ਕਲਾਸ ਦਾ ਨਤੀਜਾ 30 ਅਪ੍ਰੈਲ ਨੂੰ ਐਲਾਨਿਆ ਗਿਆ ਹੈ। 

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

 ਲੁਧਿਆਣਾ/ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ :

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜਦੋਂਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜਗਰਾਉਂ ਤੋਂ ਕਾਂਗਰਸ ਦੇ ਮੌਜੂਦਾ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

ਮੋਹਾਲੀ, 2 ਮਈ, ਦੇਸ਼ ਕਲਿੱਕ ਬਿਓਰੋ : 

ਅੱਜ ਇੱਥੇ ਆਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਪ੍ਰੋਗਰਾਮ ਅਫਸਰ ਸਰਦਾਰ ਗਗਨਦੀਪ ਸਿੰਘ ਨਾਲ ਹੋਈ ਮੀਟਿੰਗ ਕੀਤੀ ਗਈ। 

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਚੰਡੀਗੜ੍ਹ/ਫਗਵਾੜਾ, 2 ਮਈ, ਦੇਸ਼ ਕਲਿੱਕ ਬਿਓਰੋ : 

ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ ) ਵੱਲੋਂ ਸਾਂਝਾ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ ਵੱਲੋਂ ਅੱਜ ਸਾਂਝਾ ਬਿਆਨ ਜਾਰੀ ਕਰਦੇ ਹੋਏ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸਖਤ ਨਿੰਦਿਆ ਕੀਤੀ।

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਪੁਲਿਸ ਨੇ ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ਾਹਪੁਰ ਕਲੋਨੀ ਸੈਕਟਰ-38 ਦੇ ਰਹਿਣ ਵਾਲੇ ਮੋਨੂੰ ਵਜੋਂ ਹੋਈ ਹੈ।

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

ਚੰਡੀਗੜ੍ਹ, 2 ਮਈ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 

ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਲੁਧਿਆਣਾ : ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ ਦੂਜੇ ਦੀ ਹਾਲਤ ਗੰਭੀਰ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਪੰਜਾਬ ਰੋਡਵੇਜ ਬੱਸ ਦੀ ਟਰਾਲੇ ਨਾਲ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ ਕਈ ਜ਼ਖਮੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

CM ਭਗਵੰਤ ਮਾਨ ਅੱਜ ਦੋ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 02-05-2024

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਆਪਣੇ ਹੱਕਾਂ ਦੀ ਆਵਾਜ ਨੂੰ ਬੁਲੰਦ ਕਰਨ ਦਾ ਪ੍ਰਣ ਲਿਆ: ਡਾ. ਕਲਸੀ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

ਭਾਜਪਾ ਨੇ ਪੰਜਾਬ ’ਚ ਲੋਕ ਸਭਾ ਹਲਕੇ ਮੁਤਾਬਕ ਦਿੱਤੀਆਂ ਜ਼ਿੰਮੇਵਾਰੀਆਂ

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

Back Page 1
X