ਨਵੀਂ ਦਿੱਲੀ, 16 ਮਈ, ਦੇਸ਼ ਕਲਿੱਕ ਬਿਓਰੋ :
ਲੋਕ ਸਭਾ ਚੋਣਾਂ ਦੇ ਵਿਚਕਾਰ ਹੀ ਹੁਣ ਰਾਸ਼ਟਰੀ ਪਿਛੜਾ ਵਰਗ ਕਮਿਸ਼ਨ (ਐਨਸੀਬੀਸੀ) ਨੇ ਪੰਜਾਬ ਅਤੇ ਪੱਛਮੀ ਬੰਗਾਲ ਦੀਆਂ ਸਰਕਾਰਾਂ ਨੂੰ ਪਿਛੜੇ ਵਰਗ (ਓਬੀਸੀ) ਲਈ ਕੋਟਾ ਵਧਾਉਣ ਦਾ ਸੁਝਾਅ ਦਿੱਤਾ ਹੈ।