Hindi English Friday, 03 May 2024
BREAKING
ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ

ਪ੍ਰਵਾਸੀ ਪੰਜਾਬੀ

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਟਲੀ ਦੇ ਬਰੇਸ਼ੀਆ ਸ਼ਹਿਰ ਵਿੱਚ ਇੱਕ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ (55) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪਿੰਡ ਟਾਹਲੀ ਦਾ ਵਸਨੀਕ ਸੀ। ਮ੍ਰਿਤਕ ਦੀ ਪਤਨੀ ਅਤੇ ਦੋ ਪੁੱਤਰ ਹਨ।

ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

ਓਟਾਵਾ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡਾ ਨੇ ਭਾਰਤ ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਕਈ ਭਾਰਤੀ ਸਟਾਫ਼ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮੁੰਬਈ, ਚੰਡੀਗੜ੍ਹ ਅਤੇ ਬੈਂਗਲੁਰੂ ਸਥਿਤ ਕੈਨੇਡੀਅਨ ਕੌਂਸਲੇਟਾਂ ਦੇ ਸਾਰੇ ਕਰਮਚਾਰੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ।

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

ਲੰਡਨ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬ੍ਰਿਟੇਨ 'ਚ 12 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਸਾਰੇ ਗੱਦੇ ਅਤੇ ਕੇਕ ਫੈਕਟਰੀਆਂ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਸਨ। ਉਨ੍ਹਾਂ 'ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਵੀ ਦੋਸ਼ ਹੈ। ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ।

ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

ਜਗਰਾਓਂ, 9 ਮਾਰਚ, ਦੇਸ਼ ਕਲਿਕ ਬਿਊਰੋ :
ਆਪਣੇ ਮਾਤਾ-ਪਿਤਾ ਨਾਲ ਵੈਨਕੂਵਰ ਤੋਂ ਦਿੱਲੀ ਲਈ ਏਅਰ ਇੰਡੀਆ ਦੀ ਫਲਾਈਟ ਵਿੱਚ ਸਵਾਰ ਰਾਏਕੋਟ ਦੇ ਇੱਕ ਨੌਜਵਾਨ ਦੀ ਜਹਾਜ਼ ਵਿੱਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ , 7 ਮਾਰਚ, ਜਗਤਾਰ ਸਿੰਘ ਭੁੱਲਰ :

ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਜਾ ਰਹੀ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਸਾਰਥਕ ਸੁਨੇਹੇ ਨਾਲ ਸਮਾਪਤ ਹੋ ਗਈ ਹੈ । ਤਿੰਨ ਰੋਜ਼ਾ ਕਾਨਫਰੰਸ ਦੇ ਆਖ਼ਰੀ ਦਿਨ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਅਤੇ ਉਜ਼ਮਾਂ ਬਾਖ਼ਾਰੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਭਾਈਚਾਰੇ ਵਾਸਤੇ ਬਹੁਤ ਕੰਮ ਕੀਤਾ ਜਾ ਰਿਹਾ ਅਤੇ ਵੰਡ ਤੋਂ ਬਾਦ ਪਹਿਲੀ ਦਫ਼ਾ ਕਿਸੇ ਸਿੱਖ ਨੂੰ ਕੈਬਨਿਟ ਮੰਤਰੀ ਬਣਨ ਦਾ ਮਾਣ ਹਾਸਿਲ ਹੋਇਆ ਹੈ ।

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

ਲਾਹੌਰ , 5 ਮਾਰਚ, ਜਗਤਾਰ ਸਿੰਘ ਭੁੱਲਰ :

ਅੱਜ ਵਿਸ਼ਵ ਪੰਜਾਬੀ ਕਾਂਗਰਸ ਵਲੋਂ ਕਾਰਵਾਈ ਗਈ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ ਹੋ ਗਈ ਹੈ । ਇਸ ਕਾਨਫਰੰਸ ਦਾ ਉਦਘਾਟਨ ਵਿਸ਼ਵ ਪੰਜਾਬੀ ਕਾਂਗਰਸ ਦੇ ਅੰਤਰ ਰਾਸ਼ਟਰੀ ਚੇਅਰਮੈਨ ਫ਼ਖਰ ਜ਼ਮਾਨ ਅਤੇ ਗੁਜਰਾਤ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾਕਟਰ ਨਿਜ਼ਾਮੁਦੀਨ ਅਤੇ ਭਾਰਤੀ ਚੈਪਟਰ ਦੇ ਮੀਤ ਪ੍ਰਧਾਨ ਗੁਰਭਜਨ ਗਿੱਲ ਅਤੇ ਚੀਫ਼ ਕੁਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਨੇ ਸਾਂਝੇ ਤੌਰ ਤੇ ਕੀਤਾ।

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਅੱਜ ਹੋਵੇਗੀ ਸ਼ੁਰੂ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਅੱਜ ਹੋਵੇਗੀ ਸ਼ੁਰੂ

ਲਾਹੌਰ , 3 ਮਾਰਚ, ਜਗਤਾਰ ਸਿੰਘ ਭੁੱਲਰ :

ਚੜ੍ਹਦੇ ਪੰਜਾਬ ਤੋਂ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਜੋ ਲਾਹੌਰ ਵਿਖੇ ਅੱਜ ਤੋਂ ਸ਼ੁਰੂ ਹੋ ਰਹੀ ਹੈ, ਵਾਸਤੇ 55 ਮੈਂਬਰੀ ਲੇਖਕ ,ਸਾਹਿਤਕਾਰ ਤੇ ਪੱਤਰਕਾਰਾਂ ਦਾ ਵਫਦ ਭਾਰਤੀ ਚੈਪਟਰ ਦੇ ਚੀਫ਼ ਕੁਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਦੀ ਅਗਵਾਈ ਵਿੱਚ ਲਾਹੌਰ ਪੁੱਜਾ । ਇਸ ਕਾਨਫਰੰਸ ਵਿੱਚ ਦੋਹਾਂ ਪੰਜਾਬ ਦੇ ਯੋਧਿਆਂ, ਸੁਰਵੀਰਾਂ ਅਧਾਰਿਤ ਵਿਸ਼ੇ 'ਤੇ ਚਰਚਾ ਵੀ ਹੋਵੇਗੀ ਅਤੇ ਪਰਚੇ ਵੀ ਪੜੇ ਜਾਣਗੇ । ਇਸਤੋਂ ਇਲਾਵਾ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਲੈਕੇ ਜੋ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, 'ਤੇ ਵੀ ਚਰਚਾ ਕੀਤੀ ਜਾਵੇਗੀ ।
ਅੱਜ ਇਸ ਵਫਦ ਦਾ ਸਵਾਗਤ ਢੋਲ ਧਮਾਕਿਆਂ ਅਤੇ ਫੁੱਲ ਵਰਸਾਕੇ ਨਿੱਘਾ ਸਵਾਗਤ ਕੀਤਾ ਗਿਆ । ਵਿਸ਼ਵ ਪੰਜਾਬੀ ਕਾਂਗਰਸ ਦੇ ਕੌਮੀ ਚੇਅਰਮੈਨ ਫ਼ਖਰ ਜ਼ਮਾਨ ਵਲੋਂ ਸਵਾਗਤ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਲੈਕੇ ਇੱਕ ਪਿਆਰ ਭਰਿਆ ਸੁਨੇਹਾ ਵੀ ਦਿੱਤਾ ।

ਵਿਦੇਸ਼ ਤੋਂ ਆਈ ਬੁਰੀ ਖਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਦੇਸ਼ ਤੋਂ ਆਈ ਬੁਰੀ ਖਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਆਸਟ੍ਰੇਲੀਆ ਵਿੱਚ ਚਾਰ ਭਾਰਤੀਆਂ ਦੀ ਡੁੱਬਣ ਨਾਲ ਮੌਤ

ਆਸਟ੍ਰੇਲੀਆ ਵਿੱਚ ਚਾਰ ਭਾਰਤੀਆਂ ਦੀ ਡੁੱਬਣ ਨਾਲ ਮੌਤ

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਅਮਰੀਕਾ ਦੇ ਸ਼ਿਕਾਗੋ ਵਿਖੇ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ

ਅਮਰੀਕਾ ਦੇ ਸ਼ਿਕਾਗੋ ਵਿਖੇ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ

ਲੁਧਿਆਣਾ ਵਿਖੇ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਲੁਧਿਆਣਾ ਵਿਖੇ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਕੈਨੇਡਾ ਦੇ ਸਰੀ 'ਚ ਅਣਪਛਾਤੇ ਹਮਲਾਵਰਾਂ ਨੇ ਪ੍ਰਮੁੱਖ ਹਿੰਦੂ ਮੰਦਰ ਦੇ ਪੁਜਾਰੀ ਦੇ ਪੁੱਤਰ ਦੇ ਘਰ 'ਤੇ ਚਲਾਈਆਂ ਗੋਲੀਆਂ

ਕੈਨੇਡਾ ਦੇ ਸਰੀ 'ਚ ਅਣਪਛਾਤੇ ਹਮਲਾਵਰਾਂ ਨੇ ਪ੍ਰਮੁੱਖ ਹਿੰਦੂ ਮੰਦਰ ਦੇ ਪੁਜਾਰੀ ਦੇ ਪੁੱਤਰ ਦੇ ਘਰ 'ਤੇ ਚਲਾਈਆਂ ਗੋਲੀਆਂ

ਖਾਲਿਸਤਾਨੀਆਂ ਨੇ ਅਮਰੀਕਾ ਦੇ ਸਾਨਫਰਾਂਸਿਸਕੋ 'ਚ ਭਾਰਤ ਖਿਲਾਫ ਰੈਲੀ ਕੱਢੀ

ਖਾਲਿਸਤਾਨੀਆਂ ਨੇ ਅਮਰੀਕਾ ਦੇ ਸਾਨਫਰਾਂਸਿਸਕੋ 'ਚ ਭਾਰਤ ਖਿਲਾਫ ਰੈਲੀ ਕੱਢੀ

ਮਲੇਰਕੋਟਲਾ ਦੀ 20 ਸਾਲਾ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਲੇਰਕੋਟਲਾ ਦੀ 20 ਸਾਲਾ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਦੇ ਵੈਨਕੂਵਰ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਫਾਇਰਿੰਗ, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਜਿੰਮੇਵਾਰੀ, ਸਲਮਾਨ ਖਾਨ ਨੂੰ ਵੀ ਦਿੱਤੀ ਧਮਕੀ

ਕੈਨੇਡਾ ਦੇ ਵੈਨਕੂਵਰ ‘ਚ ਗਿੱਪੀ ਗਰੇਵਾਲ ਦੇ ਘਰ ‘ਤੇ ਫਾਇਰਿੰਗ, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਜਿੰਮੇਵਾਰੀ, ਸਲਮਾਨ ਖਾਨ ਨੂੰ ਵੀ ਦਿੱਤੀ ਧਮਕੀ

ਕੈਨੇਡਾ ਦੇ ਐਡਮਿੰਟਨ 'ਚ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ ਦੇ ਐਡਮਿੰਟਨ 'ਚ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀਆਂ ਮਾਰ ਕੇ ਹੱਤਿਆ

ਏਅਰ ਇੰਡੀਆ ਦੇ ਜਹਾਜ਼ਾਂ ਬਾਰੇ ਗੁਰਪਤਵੰਤ ਪੰਨੂ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਕੈਨੇਡਾ ਨੇ ਕੀਤੀ ਕਾਰਵਾਈ

ਏਅਰ ਇੰਡੀਆ ਦੇ ਜਹਾਜ਼ਾਂ ਬਾਰੇ ਗੁਰਪਤਵੰਤ ਪੰਨੂ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਕੈਨੇਡਾ ਨੇ ਕੀਤੀ ਕਾਰਵਾਈ

ਗਲੋਬਲ ਸਿੱਖ ਕੌਂਸਲ ਵੱਲੋਂ ਇਜ਼ਰਾਈਲ-ਫਲਸਤੀਨ ਦਰਮਿਆਨ ਜੰਗਬੰਦੀ ਲਈ ਸੰਯੁਕਤ ਰਾਸ਼ਟਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਇਜ਼ਰਾਈਲ-ਫਲਸਤੀਨ ਦਰਮਿਆਨ ਜੰਗਬੰਦੀ ਲਈ ਸੰਯੁਕਤ ਰਾਸ਼ਟਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ

ਵੱਡੀ ਖ਼ਬਰ : ਕਤਰ ਦੀ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਵੱਡੀ ਖ਼ਬਰ : ਕਤਰ ਦੀ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

Back Page 1
X