Hindi English Friday, 17 May 2024

ਪ੍ਰਵਾਸੀ ਪੰਜਾਬੀ

ਵੱਡੀ ਖ਼ਬਰ : ਕਤਰ ਦੀ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਵੱਡੀ ਖ਼ਬਰ : ਕਤਰ ਦੀ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਦੋਹਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਤਰ ਦੀ ਇੱਕ ਅਦਾਲਤ ਨੇ ਭਾਰਤ ਦੇ 8 ਸਾਬਕਾ ਜਲ ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਹ ਇੱਕ ਸਾਲ ਤੋਂ ਕਤਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ 'ਤੇ ਹੈਰਾਨੀ ਪ੍ਰਗਟਾਈ ਹੈ। 

ਭਾਰਤ ਸਰਕਾਰ ਵੱਲੋਂ ਅੱਜ ਤੋਂ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ

ਭਾਰਤ ਸਰਕਾਰ ਵੱਲੋਂ ਅੱਜ ਤੋਂ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ

ਓਟਾਵਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਅੰਸ਼ਕ ਤੌਰ 'ਤੇ ਵੀਜ਼ਾ ਸੇਵਾ ਸ਼ੁਰੂ ਕਰੇਗਾ।

ਨਿਊਯਾਰਕ ‘ਚ ਪੰਜਾਬੀ ਬਜ਼ੁਰਗ ਦੀ ਹੱਤਿਆ

ਨਿਊਯਾਰਕ ‘ਚ ਪੰਜਾਬੀ ਬਜ਼ੁਰਗ ਦੀ ਹੱਤਿਆ

ਅੰਮ੍ਰਿਤਸਰ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੁਈਨਜ਼, ਨਿਊਯਾਰਕ ਵਿੱਚ ਰਹਿਣ ਵਾਲੇ ਇੱਕ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਜਸਮੇਰ ਸਿੰਘ ਦੀ ਕਾਰ ਹਾਦਸੇ ਦੇ ਕੁਝ ਸਮੇਂ ਬਾਅਦ ਹੋਏ ਹਮਲੇ ਵਿੱਚ ਮੌਤ ਹੋ ਗਈ ਸੀ। ਅਮਰੀਕੀ ਟੈਲੀਵਿਜ਼ਨ ਅਤੇ ਰੇਡੀਓ ਸਰਵਿਸ ਦੇ ਨਿਊਜ਼ ਡਿਵੀਜ਼ਨ ਮੁਤਾਬਕ ਇਹ ਹਾਦਸਾ ਵੀਰਵਾਰ ਨੂੰ ਵਾਪਰਿਆ।

ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ‘ਚੋਂ ਵਾਪਸ ਸੱਦਿਆ

ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ‘ਚੋਂ ਵਾਪਸ ਸੱਦਿਆ

ਓਟਾਵਾ, 20 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਅਤੇ ਉਨ੍ਹਾਂ ਦੇ 42 ਆਸ਼ਰਿਤਾਂ ਨੂੰ ਭਾਰਤ ‘ਚੋਂ ਵਾਪਸ ਬੁਲਾ ਲਿਆ ਹੈ।ਇਹ ਜਾਣਕਾਰੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਦਿੱਤੀ ਹੈ। ਵੀਰਵਾਰ ਨੂੰ ਓਟਾਵਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡੀਅਨ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਨੇ 20 ਅਕਤੂਬਰ ਤੱਕ ਦਿੱਲੀ ਵਿੱਚ 21 ਕੈਨੇਡੀਅਨ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਛੱਡ ਕੇ ਬਾਕੀ ਸਾਰਿਆਂ ਲਈ ਕੂਟਨੀਤਕ ਛੋਟ ਖਤਮ ਕਰਨ ਦੀ ਘੋਸ਼ਣਾ ਕੀਤੀ ਸੀ।

ਪੰਜਾਬ ਸਰਕਾਰ NRI ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ NRI ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ

ਇਜ਼ਰਾਈਲ ‘ਚ ਫਸੇ ਭਾਰਤੀਆਂ ਨੂੰ ਕੱਢਣ ਦੀ ਤਿਆਰੀ, ਅੱਜ ਪਹਿਲੀ ਫਲਾਈਟ ਹੋਵੇਗੀ ਰਵਾਨਾ

ਇਜ਼ਰਾਈਲ ‘ਚ ਫਸੇ ਭਾਰਤੀਆਂ ਨੂੰ ਕੱਢਣ ਦੀ ਤਿਆਰੀ, ਅੱਜ ਪਹਿਲੀ ਫਲਾਈਟ ਹੋਵੇਗੀ ਰਵਾਨਾ

ਕੈਨੇਡੀਅਨ ਪੁਲਿਸ ਵੱਲੋਂ ਅੱਠ ਪੰਜਾਬੀ ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ

ਕੈਨੇਡੀਅਨ ਪੁਲਿਸ ਵੱਲੋਂ ਅੱਠ ਪੰਜਾਬੀ ਨੌਜਵਾਨ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ 2 ਅਕਤੂਬਰ ਦੀ ਰਾਤ ਨੂੰ ਗੋਲੀਬਾਰੀ ਕਰਨ ਵਾਲੇ ਅੱਠ ਪੰਜਾਬੀ ਨੌਜਵਾਨਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ‘ਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ। ਪੀਲ ਰੀਜਨਲ ਪੁਲਿਸ ਨੇ ਫੜੇ ਗਏ ਨੌਜਵਾਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।

ਵਿਸ਼ਵ ਪੰਜਾਬੀ ਸਭਾ ਕੈਨੇਡਾ’ ਦੀ ਦੁਬਈ ਕਾਨਫ਼ਰੰਸ ਅਮਿੱਟ ਪੈੜਾਂ ਛੱਡ ਗਈ

ਵਿਸ਼ਵ ਪੰਜਾਬੀ ਸਭਾ ਕੈਨੇਡਾ’ ਦੀ ਦੁਬਈ ਕਾਨਫ਼ਰੰਸ ਅਮਿੱਟ ਪੈੜਾਂ ਛੱਡ ਗਈ

ਦੁਬਈ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ :
‘ਵਿਸ਼ਵ ਪੰਜਾਬੀ ਸਭਾ ਕੈਨੇਡਾ’ ਦੀ ਪਹਿਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦੁਬਈ ਦੇ ਡਰ੍ਹੀਆ ਸ਼ਹਿਰ ਅਮਿੱਟ ਪੈੜਾਂ ਛੱਡਦੀ ਸਮਾਪਤ ਹੋ ਗਈ। ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਵਾਲੀ ਦੋ ਰੋਜ਼ਾ ਕਾਨਫ਼ਰੰਸ ਦੌਰਾਨ ਸੰਸਾਰ ਭਰ ਤੋਂ 100 ਤੋਂ ਵਧੇਰੇ ਪੰਜਾਬੀ ਮਾਂ-ਬੋਲੀ ਦੇ ਹਤੈਸ਼ੀਆਂ ਨੇ ਹਿੱਸਾ ਲਿਆ। ਬੁਲਾਰਿਆਂ ਨੇ ਇੱਕਸੁਰ ਕਿਹਾ ਕਿ ਬੋਲੀ ਬਾਰੇ ਚਿੰਤਾਵਾਂ ਤੋਂ ਅੱਗੇ ਹੁਣ ਚਿੰਤਨ ਕਰਨ ਦੀ ਲੋੜ ਹੈ।

ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ : ਜਸਟਿਨ ਟਰੂਡੋ

ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ : ਜਸਟਿਨ ਟਰੂਡੋ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਕਿਹਾ ਹੈ ਕਿ ਉਹ ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ। ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੌਜੂਦਾ ਸਮੇਂ 'ਚ ਬੇਹੱਦ ਚੁਣੌਤੀਪੂਰਨ ਦੱਸਿਆ ਹੈ। 

ਵੱਡੀ ਖ਼ਬਰ : ਪੰਜਾਬ ਤੋਂ ਫਰਾਰ ਹੋ ਕੇ ਕੈਨੇਡਾ ਗਏ ਗੈਂਗਸਟਰ ਸੁੱਖਾ ਦੁੱਨੇਕੇ ਦਾ ਵਿਨੀਪੈਗ ਵਿਖੇ ਗੋਲੀਆਂ ਮਾਰ ਕੇ ਕਤਲ

ਵੱਡੀ ਖ਼ਬਰ : ਪੰਜਾਬ ਤੋਂ ਫਰਾਰ ਹੋ ਕੇ ਕੈਨੇਡਾ ਗਏ ਗੈਂਗਸਟਰ ਸੁੱਖਾ ਦੁੱਨੇਕੇ ਦਾ ਵਿਨੀਪੈਗ ਵਿਖੇ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਤੋਂ 2017 'ਚ ਜਾਅਲੀ ਪਾਸਪੋਰਟ ਬਣਾ ਕੇ ਕੈਨੇਡਾ ਫਰਾਰ ਹੋਏ A ਕੈਟਾਗਰੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀਆਂ ਮਾਰੀਆਂ ਗਈਆਂ ਹਨ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਕੈਨੇਡਾ ਵੱਲੋਂ ਭਾਰਤ ਦੀ ਐਡਵਾਈਜ਼ਰੀ ਰੱਦ

ਕੈਨੇਡਾ ਵੱਲੋਂ ਭਾਰਤ ਦੀ ਐਡਵਾਈਜ਼ਰੀ ਰੱਦ

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਇਜਰੀ ਜਾਰੀ

ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਇਜਰੀ ਜਾਰੀ

ਕੈਨੇਡਾ : ਪਟਿਆਲਾ ਦੇ ਨੌਜਵਾਨ ਤੇ ਇੱਕ ਹੋਰ ਭਾਰਤੀ ਦੋਸਤ ਦੀ ਟਰਾਲੇ ‘ਚ ਅੱਗ ਲੱਗਣ ਕਾਰਨ ਮੌਤ

ਕੈਨੇਡਾ : ਪਟਿਆਲਾ ਦੇ ਨੌਜਵਾਨ ਤੇ ਇੱਕ ਹੋਰ ਭਾਰਤੀ ਦੋਸਤ ਦੀ ਟਰਾਲੇ ‘ਚ ਅੱਗ ਲੱਗਣ ਕਾਰਨ ਮੌਤ

ਭਾਰਤ ਸਰਕਾਰ ਦੇ ਏਜੰਟਾਂ ਨੇ ਕਰਵਾਈ ਸੀ ਬ੍ਰਿਟਿਸ਼ ਕੋਲੰਬੀਆ ‘ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ : ਜਸਟਿਨ ਟਰੂਡੋ

ਭਾਰਤ ਸਰਕਾਰ ਦੇ ਏਜੰਟਾਂ ਨੇ ਕਰਵਾਈ ਸੀ ਬ੍ਰਿਟਿਸ਼ ਕੋਲੰਬੀਆ ‘ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ : ਜਸਟਿਨ ਟਰੂਡੋ

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪੰਜਾਬ ਤੋਂ ਸਿੱਖ ਧਰਮ ਦੇ ਪ੍ਰਚਾਰ ਲਈ ਕੈਨੇਡਾ ਗਏ ਦੋ ਕੀਰਤਨੀਏ ਸਿੰਘ ਉਥੇ ਪਹੁੰਚ ਕੇ ਹੋਏ ਲਾਪਤਾ

ਪੰਜਾਬ ਤੋਂ ਸਿੱਖ ਧਰਮ ਦੇ ਪ੍ਰਚਾਰ ਲਈ ਕੈਨੇਡਾ ਗਏ ਦੋ ਕੀਰਤਨੀਏ ਸਿੰਘ ਉਥੇ ਪਹੁੰਚ ਕੇ ਹੋਏ ਲਾਪਤਾ

ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਬਦਮਾਸ਼ਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗੈਂਗਸਟਰ ਦਰਮਨਜੋਤ ਕਾਹਲੋਂ ਅਮਰੀਕਾ ‘ਚ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ

ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਬਦਮਾਸ਼ਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗੈਂਗਸਟਰ ਦਰਮਨਜੋਤ ਕਾਹਲੋਂ ਅਮਰੀਕਾ ‘ਚ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ

ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ‘ਚ ਹੋਣ ਵਾਲੇ ਸਾਰੇ ਸ਼ੋਅ ਰੱਦ

ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ‘ਚ ਹੋਣ ਵਾਲੇ ਸਾਰੇ ਸ਼ੋਅ ਰੱਦ

ਹਿੰਦ-ਪਾਕਿ ਵੰਡ ਵੇਲੇ ਦੇ ਦਰਦ : ਕਰਤਾਰਪੁਰ ਕੋਰੀਡੋਰ ਰਸਤੇ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਪਹਿਲੀ ਵਾਰ ਮਿਲਵਾਏ ਭੈਣ-ਭਰਾ

ਹਿੰਦ-ਪਾਕਿ ਵੰਡ ਵੇਲੇ ਦੇ ਦਰਦ : ਕਰਤਾਰਪੁਰ ਕੋਰੀਡੋਰ ਰਸਤੇ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਪਹਿਲੀ ਵਾਰ ਮਿਲਵਾਏ ਭੈਣ-ਭਰਾ

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ : ਐਡਵੋਕੇਟ ਧਾਮੀ

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ : ਐਡਵੋਕੇਟ ਧਾਮੀ

ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ*

ਗੱਤਕਾ ਫੈਡਰੇਸ਼ਨ ਯੂ.ਐਸ.ਏ. ਵੱਲੋਂ ਪ੍ਰਿਤਪਾਲ ਸਿੰਘ ਖਾਲਸਾ ਨੂੰ ਗੱਤਕਾ ਐਸੋਸੀਏਸ਼ਨ ਨਿਊ ਜਰਸੀ ਦੇ ਪ੍ਰਧਾਨ ਨਿਯੁਕਤ*

ਭਾਰਤੀਆਂ ਲਈ ਕੈਨੇਡਾ ਵਿੱਚ ਕਾਰੋਬਾਰੀ ਨਿਵੇਸ਼ ਦੇ ਬੇਸ਼ੁਮਾਰ ਮੌਕੇ - ਪੈਟਰਿਕ ਹੈਬਰਟ

ਭਾਰਤੀਆਂ ਲਈ ਕੈਨੇਡਾ ਵਿੱਚ ਕਾਰੋਬਾਰੀ ਨਿਵੇਸ਼ ਦੇ ਬੇਸ਼ੁਮਾਰ ਮੌਕੇ - ਪੈਟਰਿਕ ਹੈਬਰਟ

ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਘੰਟੇ ਰੋਕੇ ਜਾਣ ਤੋਂ ਬਰਤਾਨਵੀ MP ਤਨਮਨਜੀਤ ਸਿੰਘ ਢੇਸੀ ਹੋਏ ਨਾਰਾਜ

ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਘੰਟੇ ਰੋਕੇ ਜਾਣ ਤੋਂ ਬਰਤਾਨਵੀ MP ਤਨਮਨਜੀਤ ਸਿੰਘ ਢੇਸੀ ਹੋਏ ਨਾਰਾਜ

UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ, 2 ਘੰਟੇ ਕੀਤੀ ਪੁੱਛ-ਗਿੱਛ

UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਿਆ, 2 ਘੰਟੇ ਕੀਤੀ ਪੁੱਛ-ਗਿੱਛ

ਸਿਡਨੀ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਨਿਦਣਯੋਗ : ਬਿਕਰਮਜੀਤ ਚੀਮਾ

ਸਿਡਨੀ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਨਿਦਣਯੋਗ : ਬਿਕਰਮਜੀਤ ਚੀਮਾ

Back Page 2
X