ਮਾਨ ਸਰਕਾਰ ਵੱਲੋਂ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ
ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ […]