ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

Published on: September 11, 2024 7:39 am

ਰਾਸ਼ਟਰੀ

ਨਵੀਂ ਦਿੱਲੀ, 11 ਸਤੰਬਰ, ਦੇਸ਼ ਕਲਿੱਕ ਬਿਓਰੋ :

ਮਲਾਇਕਾ ਅਰੋੜਾ ਦੇ ਪਿਤਾ ਨੇ ਅਨਿਲ ਨੇ ਅੱਜ ਸਵੇਰੇ ਆਪਣੀ ਜੀਵਨ ਲੀਲਾ ਨੂੰ ਖਤਮ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਅਨਿਲ ਨੇ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।