MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਪੰਜਾਬ


ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ।
ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਸ ਨੂੰ ਅਗਲੀ ਸੁਣਵਾਈ ‘ਤੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।