ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਪੰਜਾਬ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ  :

ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੰਮ ਕਰਦੀਆਂ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਹੁਣ ਕੁੱਕ ਕਮ ਹੈਲਪਰ ਨੂੰ ਹਟਾਉਣ ਤੋਂ ਪਹਿਲਾਂ ਸਕੂਲ ਮੁੱਖੀ ਨੂੰ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ#morepic1

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।