23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ


ਫਰੀਦਕੋਟ: 20 ਸਤੰਬਰ, ਦੇਸ਼ ਕਲਿੱਕ ਬਿਓਰੋ  

ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ਤੇ 23 ਸਤੰਬਰ 2024 (ਸੋਮਵਾਰ) ਨੂੰ ਜਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Leave a Reply

Your email address will not be published. Required fields are marked *