ਇਕ ਜ਼ਿਲ੍ਹੇ ’ਚ ਭਲਕੇ ਦੀ ਛੁੱਟੀ ਦਾ ਐਲਾਨ ਪੰਜਾਬ 22/09/2424/09/24Leave a Comment on ਇਕ ਜ਼ਿਲ੍ਹੇ ’ਚ ਭਲਕੇ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ, 22 ਸਤੰਬਰ, ਦੇਸ਼ ਕਲਿੱਕ ਬਿਓਰੋ : ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਮੌਕੇ ਜ਼ਿਲ੍ਹਾ ਫਰੀਦਕੋਟ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।