ਸੁਖਜਿੰਦਰ ਰੰਧਾਵਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਉਨ੍ਹਾਂ ਦੀ ਪਤਨੀ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Top Trending News

ਅੰਮ੍ਰਿਤਸਰ: 22 ਸਤੰਬਰ, ਮਹਾਜ਼ਨ

 ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਸ੍ਰੀ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਦੀ ਧਰਮ ਪਤਨੀ ਸ੍ਰੀਮਤੀ ਮਧੂਮਿਤਾ ਜੀ ਦੇ ਬੇਵਕਤ ਆਕਾਲ ਚਲਾਣੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ ਉਹਨਾਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿਛੇ ਰਹਿ ਗ‌ਏ ਪਰਿਵਾਰ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।