Accident

small51194

ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ ਜੁਆਇੰਟ ਸਕੱਤਰ, ਡਾਇਰੈਕਟਰ ਲਗਾਏ

ਪੰਜਾਬ

ਪੰਜਾਬ ਸਰਕਾਰ ਵੱਲੋਂ ਅੱਜ 49 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਿੱਖਿਆ ਵਿਭਾਗ ਵਿੱਚ ਜੁਆਇੰਟ ਸਕੱਤਰ ਦੇ ਅਹੁਦੇ ਉਤੇ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।