ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ ਜੁਆਇੰਟ ਸਕੱਤਰ, ਡਾਇਰੈਕਟਰ ਲਗਾਏ ਪੰਜਾਬ 25/09/24Leave a Comment on ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ ਜੁਆਇੰਟ ਸਕੱਤਰ, ਡਾਇਰੈਕਟਰ ਲਗਾਏ ਪੰਜਾਬ ਸਰਕਾਰ ਵੱਲੋਂ ਅੱਜ 49 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਿੱਖਿਆ ਵਿਭਾਗ ਵਿੱਚ ਜੁਆਇੰਟ ਸਕੱਤਰ ਦੇ ਅਹੁਦੇ ਉਤੇ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ।