Accident

full51201

ਅਰਵਿੰਦ ਕੇਜਰੀਵਾਲ ਨੇ RSS ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੁੱਛੇ ਪੰਜ ਸਵਾਲ

ਪੰਜਾਬ

ਨਵੀਂ ਦਿੱਲੀ, 25 ਸਤੰਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਪੰਜ ਸਵਾਲ ਪੁੱਛੇ ਹਨ। ਉਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੇਵਾਮੁਕਤੀ ਤੱਕ ਕਈ ਮੁੱਦਿਆਂ ‘ਤੇ ਸਵਾਲ ਪੁੱਛੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।