ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਪੰਜਾਬ September 26, 2024September 26, 2024deshclickLeave a Comment on ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਮੋਹਾਲੀ, 26 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਪੀਸੀਐਸ ਸੰਜੀਵ ਸ਼ਰਮਾ ਨੂੰ ਦਿੱਤਾ ਗਿਆ ਹੈ।#morepic1