ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕਈ ਥਾਈਂ ਸਵੇਰੇ ਭਰਵਾਂ ਮੀਂਹ ਪੈ ਰਿਹਾ ਹੈ। ਅੱਜ ਛਾਈ ਕਾਲੀ ਘਟਾ ਕਾਰਨ ਹਨ੍ਹੇਰਾ ਛਾਇਆ ਹੋਇਆ ਹੈ। ਲੋਕਾਂ ਨੂੰ ਦਿਨ ਸਮੇਂ ਵੀ ਘਰਾਂ ਅੰਦਰ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਦਿਨੇ ਹਨ੍ਹੇਰਾ ਛਾ ਜਾਣ ਕਾਰਨ ਸੜਕਾਂ ਉਤੇ ਵੀ ਵਹੀਕਲ ਦੀਆਂ ਲਾਈਟਾਂ ਜਗਾਉਣੀਆਂ ਪੈ ਰਹੀਆਂ ਹਨ। ਚੰਡੀਗੜ੍ਹ ਤੇ ਨਾਲ ਲਗਦੇ ਇਲਾਕਿਆਂ ਵਿੱਚ ਕੱਲ੍ਹ ਵੀ ਮੀਂਹ ਪਿਆ।ਪੰਜਾਬ ਦੇ ਜ਼ਿਲ੍ਹਿਆਂ ਮੋਹਾਲੀ, ਪਟਿਆਲ਼ਾ ਤੇ ਫਤਹਿਗੜ੍ਹ ਸਾਹਿਬ ਵਿੱਚ ਅੱਜ ਵੀ ਭਰਵਾਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
