ਪੰਜਾਬ ’ਚ ਨਿਕਲੀਆਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ

Top Trending News

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।