Month: ਸਤੰਬਰ 2024
ਖਨੌਰੀ ਬਾਰਡਰ ‘ਤੇ ਕਿਸਾਨ ਵੱਲੋਂ ਖੁਦਕੁਸ਼ੀ
ਖਨੌਰੀ, 25 ਸਤੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਅੱਜ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਇਆ ਹੈ, ਉਹ ਬਾਰਡਰ ‘ਤੇ ਹੀ ਡਟਿਆ ਹੋਇਆ ਸੀ।
Continue Readingਪੰਜਾਬ ਸਰਕਾਰ ਵੱਲੋਂ 22 IPS ਅਧਿਕਾਰੀ ਦੀਆਂ ਬਦਲੀਆਂ
ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 22 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਸਕੱਤਰੇਤ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਸੰਘਰਸ਼ ਦੀ ਸ਼ਰੂਆਤ
ਅੱਜ ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਵਿੱਚ ਮੁਲਾਜਮਾਂ ਨੇ ਪਿਛਲੇ ਦਿਨੀ ਗਠਿਤ ਜੁਆਂਇਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜੋਰਦਾਰ ਰੈਲੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿਤਾ।
Continue Readingਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ ਜੁਆਇੰਟ ਸਕੱਤਰ, ਡਾਇਰੈਕਟਰ ਲਗਾਏ
ਪੰਜਾਬ ਸਰਕਾਰ ਵੱਲੋਂ ਅੱਜ 49 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਿੱਖਿਆ ਵਿਭਾਗ ਵਿੱਚ ਜੁਆਇੰਟ ਸਕੱਤਰ ਦੇ ਅਹੁਦੇ ਉਤੇ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ।
Continue Readingਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀ
ਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਉਨ੍ਹਾਂ ਦੇ ਕੱਪੜਿਆਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਏ […]
Continue Reading