ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਵੱਲੋਂ ਇੱਕ DC ਦਾ ਤਬਾਦਲਾ

ਤਰਨਤਾਰਨ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ। ਗੁਲਪ੍ਰੀਤ ਸਿੰਘ […]

Continue Reading

ਜਮਹੂਰੀ ਅਧਿਕਾਰ ਸਭਾ ਵੱਲੋਂ ਪਰਮਜੀਤ ਜੋਧਪੁਰ ਉੱਪਰ ਜਾਨਲੇਵਾ ਹਮਲੇ ਦੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਬਰਨਾਲਾ 28 ਸਤੰਬਰ, ਦੇਸ਼ ਕਲਿੱਕ ਬਿਓਰੋ 27-28 ਸਤੰਬਰ 2024 ਦੀ ਵਿਚਕਾਰਲੀ ਰਾਤ ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ ਕੌਰ ਜੋਧਪੁਰ ਉੱਪਰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਹਏ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਨੂੰ ਲੈਕੇ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡ ਜੋਧਪੁਰ ਵਾਸੀਆਂ ਦਾ ਵਫ਼ਦ ਮੁੱਖ ਥਾਣਾ ਅਫਸਰ ਸਦਰ ਬਰਨਾਲਾ ਨੂੰ ਮਿਲਿਆ। […]

Continue Reading

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਉੱਤੇ ਫਲਸਤੀਨੀ ਝੰਡਾ ਲਹਿਰਾਇਆ

ਓਟਾਵਾ, 28 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਇਹ ਵੀਡੀਓ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

GST ਪ੍ਰਣਾਲੀ ਕਾਰਨ ਪੰਜਾਬ ਨੂੰ 20 ਹਜ਼ਾਰ ਕਰੋੜ ਦਾ ਸਲਾਨਾ ਘਾਟਾ: ਚੀਮਾ

ਚੰਡੀਗੜ੍ਹ: 28 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਨੂੰ GST ਪ੍ਰਣਾਲੀ ਲਾਗੂ ਹੋਣ ਨਾਲ ਹਰ ਸਾਲ 20 ਹਜ਼ਾਰ ਕਰੋੜ ਦਾ ਘਾਟਾ ਝੱਲਣਾ ਪੈ ਰਿਹਾ ਹੈ ਜਿਸ ਦੀ ਜ਼ਿੰਮੇਵਾਰੀ ਕਾਂਗਰਸ ਅਤੇ ਅਕਾਲੀ ਦਲ ਉੱਪਰ ਹੈ। ਜਿਨ੍ਹਾਂ ਨੇ ਬਿਨਾਂ ਵਿਚਾਰਿਆਂ GST ਪ੍ਰਣਾਲੀ ਲਾਗੂ ਕਰਨ ਲਈ ਸਹਿਮਤੀ ਦਿੱਤੀ।ਇਹ ਵਿਚਾਰ ਇੱਕ ਟੀ ਵੀ ਚੈਨਲ ਨਾਲ ਸਾਂਝੇ ਕਰਦਿਆਂ ਖਜ਼ਾਨਾ ਮੰਤਰੀ ਨੇ ਕਿਹਾ […]

Continue Reading

ਭਗਵੰਤ ਮਾਨ ਬਿਲਕੁੱਲ ਠੀਕ, ਜਲਦੀ ਕੰਮ ‘ਤੇ ਪਰਤਣਗੇ: ਚੀਮਾ

ਚੰਡੀਗੜ੍ਹ: 28 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਲਕੁੱਲ ਠੀਕ ਹਨ। ਉਹ ਰੁਟੀਨ ਦਾ ਚੈੱਕ-ਅੱਪ ਕਰਵਾਉਣ ਲਈ ਫੋਰਟਿਸ ਹਸਪਤਾਲ ਦਾਖਲ ਹਨ ਤੇ ਜਲਦੀ ਹੀ ਆਪਣੇ ਕੰਮ ‘ਤੇ ਪਰਤ ਆਉਣਗੇ।ਖਜ਼ਾਨਾ ਮੰਤਰੀ ਨੇ ਪੰਜਾਬ ਟੀ ਵੀ ਨਾਲ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਉਨ੍ਹਾਂ […]

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਕਫ ਬੋਰਡ ਵੱਲੋਂ ਅਧਿਆਪਕਾਂ ਅਤੇ ਦਰਜਾ ਚਾਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ ਵਕਫ ਬੋਰਡ ਦੀ ਵੈਬਸਾਈਟ ਉਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।ਪੰਜਾਬ […]

Continue Reading

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਕਰਵਾਇਆ ਯੋਗਾ

ਹੁਨਰ ਨੂੰ ਵਧਾਉਣਾ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਦਿਵਸ ਦਾ ਮੁੱਖ ਉਦੇਸ਼ ਫਾਜ਼ਿਲਕਾ 28 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੀਕੇ ਗਏ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ […]

Continue Reading

ਪਟਾਕਾ ਫੈਕਟਰੀ ‘ਚ ਧਮਾਕਾ- 3 ਮਰੇ 7 ਜ਼ਖਮੀ

ਚੰਡੀਗੜ੍ਹ: 28 ਸਤੰਬਰ, ਦੇਸ਼ ਕਲਿੱਕ ਬਿਓਰੋਪਟਾਕਾ ਫੈਕਟਰੀ ‘ਚ ਲੱਗੀ ਅੱਗ ਕਾਰਨ ਹੋਏ ਵੱਡੇ ਧਮਾਕੇ ‘ਚ 3 ਵਿਅਕਤੀ ਮਾਰੇ ਗਏ ਅਤੇ 7 ਲੋਕ ਬੁਰੀ ਤਰ੍ਹਾਂ ਝੁਲਸੇ ਗਏ।ਇਹ ਘਟਨਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਰਿਢਾਊ ਵਿੱਚ ਵਾਪਰੀ। ਫੈਕਟਰੀ ਰਿਹਾਇਸ਼ੀ ਖੇਤਰ ‘ਚ ਚੱਲ ਰਹੀ ਸੀ। ਪ੍ਰਸ਼ਾਸ਼ਨ ਨੇ ਵੀ ਇਸ ਫੈਕਟਰੀ ਵੱਲ ਕੋਈ ਧਿਆਨ ਨਹੀਂ ਦਿੱਤਾ। ਧਮਾਕੇ ਨਾਲ […]

Continue Reading