ਦਿਨ ਦਿਹਾੜੇ ਤਾਲਾ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 25 ਹਜਾਰ ਦੀ ਨਗਦੀ ਅਤੇ 30 ਤੋਲੇ ਸੋਨਾ ਲੈਕੇ ਹੋਏ ਰਫੂਚੱਕਰ

ਗੁਰਦਾਸਪੁਰ: 27 ਸਤੰਬਰ, ਨਰੇਸ਼ ਕੁਮਾਰ ਦਿਨ ਦਿਹਾੜੇ ਭਰੇ ਬਾਜ਼ਾਰ ਦੇ ਵਿੱਚ ਇੱਕ ਘਰ ਦੇ ਵਿੱਚੋਂ ਚੋਰ 25000 ਨਗਦ ਅਤੇ 30 ਤੋਲੇ ਸੋਨਾ ਚੋਰੀ ਕਰਕੇ ਹੋਏ ਫ਼ਰਾਰ ਅਸ਼ਵਨੀ ਕੁਮਾਰ ਕ੍ਰਿਸ਼ਨਾ ਬਾਜ਼ਾਰ ਧਾਰੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰੈਡੀਮੇਡ ਦੁਕਾਨ ਦਾ ਕੰਮ ਕਰਦਾ ਹੈ ਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੁਕਾਨ ਤੇ ਚਲਾ ਗਿਆ […]

Continue Reading

MP ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਕਿਹਾ- ਇਸ ਇਤਿਹਾਸਕ ਗੁਰਦੁਆਰੇ ਨੂੰ ਢਾਹੁਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚੇਗੀ ਠੇਸ, ਸਾਡੀ ਵਿਰਾਸਤ ਦਾ ਅਹਿਮ ਹਿੱਸਾ ਵੀ ਮਿਟ ਜਾਵੇਗਾ ਗੁਰਦੁਆਰੇ ਢਾਹੁਣ ਨਾਲ ਪੈਦਾ ਹੋ ਸਕਦੀ ਹੈ ਅਸ਼ਾਂਤੀ, ਸਰਕਾਰ ਦਾ ਫਰਜ਼ ਹੈ ਕਿ ਉਹ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਰਕਰਾਰ ਰੱਖੇ : ਕੰਗ  ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਅਹੁਦਾ ਸਾਂਭਣ ਤੋਂ ਬਾਅਦ ਪਹਿਲੇ ਦਿਨ ਹੀ ਵਿਆਪਕ ਸੁਧਾਰਾਂ ਦੀ ਸ਼ੁਰੂਆਤ ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ ਦਿੰਦਿਆਂ ਵਿਭਾਗ ਦੇ ਕੰਮਕਾਜ ਵਿੱਚ ਪੂਰਣ […]

Continue Reading

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 20ਵੀਂ ਸਜੋਬਾ ਟੀ.ਐਸ.ਡੀ. ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਨੂੰ ਐਡਵੈਂਚਰ ਟੂਰਿਜ਼ਮ ਦੇ ਕੇਂਦਰ ਵਜੋਂ ਉਤਸ਼ਾਹਿਤ ਕਰੇਗਾ ਉੱਤਰੀ ਭਾਰਤ ਦਾ ਅਹਿਮ ਮੋਟਰਸਪੋਰਟ ਈਵੈਂਟ : ਤਰੁਨਪ੍ਰੀਤ ਸਿੰਘ ਸੌਂਦ ਰੈਲੀ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਔਰਤਾਂ ਅਤੇ ਸੀਨੀਅਰ ਸਿਟੀਜ਼ਨ ਦੀ ਸ਼ਮੂਲੀਅਤ ਵਾਲੀਆਂ 46 ਵੱਖ-ਵੱਖ ਟੀਮਾਂ ਲੈ ਰਹੀਆਂ ਨੇ ਹਿੱਸਾ ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. […]

Continue Reading

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ […]

Continue Reading

ਮੋਹਾਲੀ ‘ਚ ਅਸ਼ਟਾਮ ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਓਵਰਚਾਰਜਿੰਗ ਮਹਿੰਗੀ ਪਈ, DC ਨੇ ਲਾਇਸੈਂਸ ਕੀਤਾ ਰੱਦ

 ਦੂਸਰਿਆਂ ਨੂੰ ਵੀ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਅਤੇ ਕਿਹਾ ਲੋਕਾਂ ਨਾਲ ਸਬੰਧਤ ਕੋਈ ਵੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਐਸ.ਏ.ਐਸ.ਨਗਰ, 27 ਸਤੰਬਰ, 2024: ਦੇਸ਼ ਕਲਿੱਕ ਬਿਓਰੋਸਥਾਨਕ ਤਹਿਸੀਲ ਕੰਪਲੈਕਸ ਦੇ ਇੱਕ ਅਸ਼ਟਾਮ ਫ਼ਰੋਸ਼ ਵਿਰੁੱਧ ਮਿਸਾਲੀ ਕਾਰਵਾਈ ਕਰਦੇ ਹੋਏ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਸਟੈਂਪ ਐਕਟ ਰੂਲਜ਼ 1934 ਦੇ ਨਿਯਮ 31 […]

Continue Reading

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ […]

Continue Reading

ਪੰਚਾਇਤੀ ਚੋਣਾਂ 2024:ਬਿਨਾਂ ਇਜਾਜਤ ਸਟੇਸ਼ਨ ਛੱਡਣ ’ਤੇ ਹੋਵੇਗੀ ਕਾਰਵਾਈ

– ਚੋਣਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਸ੍ਰੀ ਮੁਕਤਸਰ ਸਾਹਿਬ, 27 ਸਤੰਬਰ, ਦੇਸ਼ ਕਲਿੱਕ ਬਿਓਰੋ                  ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁੱਚਜੇ ਢੰਗ ਨਾਲ ਨੇਪੜੇ ਚੜਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨਾਂ ਇਜਾਜਤ ਸਟੇਸ਼ਨ ਛਡੱਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ […]

Continue Reading

ਪੰਜਾਬ ‘ਚ ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣ

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਹੁਣ ਡਿਫਾਲਟਰ ਪੰਜਾਬ ਦੀਆਂ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ ਸਰਟੀਫਿਕੇਟ’ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ‘ਚ ਕਿਹਾ ਗਿਆ ਹੈ ਕਿ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ

ਗੁਰਦਾਸਪੁਰ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਉਹਨਾਂ ਦੀ ਇਸ ਨਿਯੁਕਤੀ ਲ‌ਈ ਕੇਂਦਰੀ […]

Continue Reading