ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ

ਤਰਨਤਾਰਨ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਦਲਿਆ

ਚੰਡੀਗੜ੍ਹ, 1 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਤੇ 1 ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਜ਼ਿਲ੍ਹਾ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਬਦਲਿਆ ਗਿਆ ਹੈ।

Leave a Reply

Your email address will not be published. Required fields are marked *