ਮੋਹਾਲੀ ਦੇ ਏਡੀਸੀ ਨੂੰ ਅਹੁਦੇ ਤੋਂ ਕੀਤਾ ਮੁਕਤ ਪੰਜਾਬ ਅਕਤੂਬਰ 4, 2024ਅਕਤੂਬਰ 4, 2024Leave a Comment on ਮੋਹਾਲੀ ਦੇ ਏਡੀਸੀ ਨੂੰ ਅਹੁਦੇ ਤੋਂ ਕੀਤਾ ਮੁਕਤ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਮੋਹਾਲੀ ਜ਼ਿਲ੍ਹੇ ਦੇ ਏਡੀਸੀ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ।