ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ Punjab ਪੰਜਾਬ 08/10/2408/10/24Leave a Comment on ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।