ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਪੰਜਾਬ ਦੇ 1992 ਬੈਚ ਦੇ ਸੀਨੀਅਰ ਆਈ ਏ ਐਸ ਅਧਿਕਾਰੀ ਕੇ ਏ ਪੀ ਸਿਨਹਾ ਨੂੰ ਅਨੁਰਾਗ ਵਰਮਾ ਦੀ ਥਾਂ ਪੰਜਾਬ ਦੇ ਮੁੱਖ ਸਕੱਤਰ ਲਾਇਆ ਗਿਆ ਹੈ ਅਤੇ ਅਨੁਰਾਗ ਵਰਮਾ ਨੂੰ ਵਧੀਕ ਮੁੁੱਖ ਸਕੱਤਰ ਮਾਲ ਤੇ ਮੁੜ ਬਸੇਵਾ, ਵਧੀਕ ਮੁੱਖ ਸਕੱਤਰ ਖੇਤੀ ਬਾੜੀ ਤੇ ਕਿਸਾਨ ਭਲਾਈ ਵਿਭਾਗ, ਵਧੀਕ ਮੁੱਖ ਸਕਤਰ ਬਾਗਵਾਨੀ ਅਤੇ ਵਧੀਕ ਮੁੱਖ ਸਕੱਤਰ ਸੋਇਲ ਤੇ ਵਾਟਰ ਕੰਜਰਵੇਸ਼ਨ ਲਾਇਆ ਗਿਆ ਹੈ।
ਇਹ ਵੀ ਪੜ੍ਹੋ: ਪੁਲਿਸ ਵੱਲੋਂ ਅੱਜ ਪੰਜਾਬ ਭਰ ‘ਚ ਆਪਰੇਸ਼ਨ CASO ਤਹਿਤ ਕੀਤੀ ਜਾ ਰਹੀ ਚੈਕਿੰਗ

Published on: ਅਕਤੂਬਰ 9, 2024 3:04 ਬਾਃ ਦੁਃ