ਪੰਜਾਬ ਸਰਕਾਰ ਵੱਲੋਂ ਅਰਬਿੰਦ ਮੋਦੀ ਮੁੱਖ ਵਿੱਤੀ ਸਲਾਹਕਾਰ ਨਿਯੁਕਤ ਪੰਜਾਬ 12/10/2412/10/24Leave a Comment on ਪੰਜਾਬ ਸਰਕਾਰ ਵੱਲੋਂ ਅਰਬਿੰਦ ਮੋਦੀ ਮੁੱਖ ਵਿੱਤੀ ਸਲਾਹਕਾਰ ਨਿਯੁਕਤ ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।