ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ ਸਿੱਖਿਆ \ ਤਕਨਾਲੋਜੀ ਪੰਜਾਬ 14/10/2414/10/24Leave a Comment on ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲੀ ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਦੀ ਮਿਤੀ ਬਦਲਕੇ ਹੁਣ 22 ਅਕਤੂਬਰ 2024 ਮੰਗਲਵਾਰ ਕੀਤੀ ਗਈ ਹੈ।