ਬਟਾਲਾ : 15 ਅਕਤੂਬਰ, ਨਰੇਸ਼ ਕੁਮਾਰ
ਬਟਾਲਾ ਬਾਈਪਾਸ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਪੋਲਿੰਗ ਪਾਰਟੀਆਂ ਨੂੰ ਲਿਜਾ ਰਹੀ ਬੱਸ ਟਰੱਕ ਨਾਲ ਟਕਰਾਅ ਗਈ। ਗਣੀਮਤ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਿਸ ਨਾਲ ਅੱਧੀ ਦਰਜਨ ਦੇ ਕਰੀਬ ਪੋਲਿੰਗ ਅਮਲਾ ਜਖਮੀ ਹੋ ਗਿਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ।
Published on: ਅਕਤੂਬਰ 15, 2024 7:23 ਪੂਃ ਦੁਃ