ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ

Published on: October 15, 2024 9:18 pm

ਚੋਣਾਂ ਪੰਜਾਬ

ਮਾਲੇਰਕੋਟਲਾ 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।