ਵੋਟ ਪਾਉਣ ਲਈ ਕਤਾਰ ‘ਚ ਖੜ੍ਹੇ ਲੋਕਾਂ ਵਿੱਚ ਝਗੜਾ, ਗੋਲੀ ਚੱਲੀ

Punjab

ਤਰਨਤਾਰਨ, 15 ਅਕਤੂਬਰ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿੱਚ ਝਗੜਾ ਹੋ ਗਿਆ।


ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਅਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।