ਇਕ ਜ਼ਿਲ੍ਹੇ ਵਿੱਚ ਦੋ ਦਿਨ ਲਈ ਬੰਦ ਰਹਿਣੇ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ

Published on: October 17, 2024 9:36 pm

ਪੰਜਾਬ

ਅੰਮ੍ਰਿਤਸਰ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ਉਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਨੂੰ ਸਟੋਰ ਕਰਨ ਉਤੇ ਵੀ ਪਾਬੰਦੀ ਲਗਾਈ ਗਈ ਹੈ।

19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।