ਸੁਪਰੀਮ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਝਟਕਾ, ਬਰਗਾੜੀ ਬੇਅਦਬੀ ਮਾਮਲੇ ਤੋਂ ਰੋਕ ਹਟਾਈ

ਰਾਸ਼ਟਰੀ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ:
ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਸਟੇਅ ਨੂੰ ਹਟਾ ਦਿੱਤਾ ਹੈ।

ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।