CM ਮਾਨ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ ਵਿਚ ਕਰਨਗੇ ਸ਼ਿਰਕਤ

Punjab

ਚੰਡੀਗੜ੍ਹ: 21 ਅਕਤੂਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਸਹਾਈ ਹੋਵੇਗਾ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।