ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਹੁਕਮ ਪੰਜਾਬ ਅਕਤੂਬਰ 23, 2024ਅਕਤੂਬਰ 23, 2024Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ 30 ਤਾਰੀਕ ਤੱਕ ਜਾਰੀ ਕਰਨ ਦੇ ਹੁਕਮ ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮੁਲਾਜ਼ਮ ਨੂੰ ਅਕਤੂਬਰ ਮਹੀਨੇ ਦੀ ਤਨਖਾਹ 30 ਅਕਤੂਬਰ ਤੱਕ ਜਾਰੀ ਕਰਨ ਦੇ ਹੁਕਮ ਕੀਤੇ ਗਏ ਹਨ।