ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ Top Trending News ਅਕਤੂਬਰ 24, 2024ਅਕਤੂਬਰ 24, 2024Leave a Comment on ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।