ਅਕਾਲੀ ਦਲ ਨੂੰ ਹੋਰ ਵੱਡਾ ਝਟਕਾ: ਸਾਬਕਾ ਮੰਤਰੀ ਭਾਜਪਾ ‘ਚ ਸ਼ਾਮਲ

Punjab


ਚੰਡੀਗੜ੍ਹ: 24 ਅਕਤੂਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਚਾਰ ਵਾਰ ਦੇ ਵਿਧਾਇਕ ਤੇ ਸਾਬਕਾ ਮੰਤਰੀ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਅਤੇ ਉਨ੍ਹਾ ਦੇ ਪੁੱਤਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸੋਹਨ ਸਿੰਘ ਠੰਡਲ ਨੂੰ ਭਾਜਪਾ ਹੁਣ ਚੱਬੇਬਾਲ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।