ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਬਣੇ SGPC ਦੇ ਪ੍ਰਧਾਨ

ਪੰਜਾਬ

ਅੰਮ੍ਰਿਤਸਰ: 28 ਅਕਤੂਬਰ, ਦੇਸ਼ ਕਲਿੱਕ ਬਿਓਰੋ

ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੀ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾ ਪਈਆਂ ਜਦੋਂ ਕਿ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਾਗੀਰ ਕੌਰ ਨੂੰ 33 ਵੋਟਾਂ ਹੀ ਪਈਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।