ਤਿਉਹਾਰੀ ਸੀਜਨ ‘ਚ ਮਹਿੰਗਾਈ ਦਾ ਝਟਕਾ, LPG ਸਿਲੰਡਰਾਂ ਦੀ ਕੀਮਤ ‘ਚ ਭਾਰੀ ਵਾਧਾ

ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ:ਅਕਤੂਬਰ ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ ਕਮਰਸ਼ੀਅਲ LPG ਸਿਲੰਡਰਾਂ ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਦੇ ਕਮਰਸ਼ੀਅਲ LPG ਗੈਸ ਸਿਲੰਡਰ ਦੀ ਕੀਮਤ ਵਿਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। 19 ਕਿਲੋਗ੍ਰਾਮ ਦੇ ਕਮਰਸ਼ੀਅਲ LPG ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ […]

Continue Reading

ਪੰਜਾਬ ‘ਚ ਤਾਪਮਾਨ ਘਟਿਆ, ਮੌਸਮ ਵਿਭਾਗ ਨੇ ਦਿੱਤਾ ਅਗਲੇਰਾ ਅਪਡੇਟ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 […]

Continue Reading

ਪੰਜਾਬ ਪੁਲਿਸ ਦੇ SHO ਵੱਲੋਂ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਦੇ ਇੱਕ SHO ਨੇ ਆਪਣੇ ਹੀ ਥਾਣੇ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਨਾਲ ਬਲਾਤਕਾਰ ਕੀਤਾ। ਬਲਾਤਕਾਰ ਤੋਂ ਪਹਿਲਾਂ SHO ਨੇ ਮਹਿਲਾ ਕਾਂਸਟੇਬਲ ਦੀ ਅਸ਼ਲੀਲ ਵੀਡੀਓ ਬਣਾਈ। ਬਾਅਦ ਵਿਚ ਉਸ ਨੇ ਮਹਿਲਾ ਕਾਂਸਟੇਬਲ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਉਸ ਦੀ […]

Continue Reading

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖ਼ਰੀ ਪੜਾਅ ਲਈ ਵੋਟਿੰਗ ਅੱਜ

ਸ਼੍ਰੀਨਗਰ, 1 ਅਕਤੂਬਰ, ਦੇਸ਼ ਕਲਿਕ ਬਿਊਰੋ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ‘ਚ ਅੱਜ ਮੰਗਲਵਾਰ (1 ਅਕਤੂਬਰ) ਨੂੰ 7 ਜ਼ਿਲਿਆਂ ਦੀਆਂ 40 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ।ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ […]

Continue Reading

ਅੱਜ ਦਾ ਇਤਿਹਾਸ

1 ਅਕਤੂਬਰ 1854 ਨੂੰ ਭਾਰਤ ‘ਚ ਡਾਕ ਟਿਕਟਾਂ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ ਇੱਕ ਅਕਤੂਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-10-2024

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading