ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ
ਕਿਹਾ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 19 ਉੱਡਣ ਦਸਤੇ ਕਰ ਰਹੇ ਹਨ ਰੋਜ਼ਾਨਾ ਮੰਡੀਆਂ ਦਾ ਦੌਰਾ ਬਠਿੰਡਾ, 27 ਅਕਤੂਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ […]
Continue Reading