ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਦੀਆਂ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀ ਮੰਗ
ਮੋਰਿੰਡਾ,26, ਅਕਤੂਬਰ ( ਭਟੋਆ ) ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਜਨਰਲ ਸਕੱਤਰ ਮਾਸਟਰ ਗਿਆਨ ਚੰਦ ,ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਹਰਜੀਤ ਸਿੰਘ, ਦੀਦਾਰ ਸਿੰਘ ਢਿੱਲੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਤੇ […]
Continue Reading