ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ
ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਹੋਣਗੇ।
Continue Readingਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਹੋਣਗੇ।
Continue Readingਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ […]
Continue Readingਮੋਹਾਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਤਰਕਾਰ ਤੱਗੜ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਮਾ ਜੀ ਸਵਰਨ ਮੰਗਿਆ ਦਾ ਦਿਹਾਂਤ ਹੋ ਗਿਆ।ਸਰਦਾਰ ਸਵਰਨ ਸਿੰਘ ਮੰਗਿਆ (92) ਸੇਵਾ ਮੁਕਤ, ਇੰਜੀਨੀਅਰ ਇਨ ਚੀਫ, ਰਾਤੀ 12.30 ਵਜੇ ਫੋਰਟਿਸ ਹਸਪਤਾਲ ਚ ਪੂਰੇ ਹੋ ਗਏ ਹਨ। ਓਹਨਾ ਦਾ ਜਨਮ ਲਾਇਲਪੁਰ, ਪਾਕਿਸਤਾਨ ਚ 1932 ਚ ਸਰਦਾਰ ਸਰੂਪ ਸਿੰਘ ਦੇ […]
Continue Readingਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣਾਈ ਐਸ ਆਈ ਟੀ ਨੇ 7 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ। ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ […]
Continue Readingਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ […]
Continue Readingਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਵਿਅਕਤੀ ਨੇ ਆਪਣੇ ਘਰ ਦੇ ਭਵਿੱਖ ਲਈ ਦਿਨ ਰਾਤ ਮਿਹਨਤ ਮਜ਼ਦੂਰੀ ਕਰਕੇ ਆਪਣੀ ਪਤਨੀ ਨੂੰ ਪੜ੍ਹਾਇਆ ਅਤੇ ਜਦੋਂ ਪਤਨੀ ਨੂੰ ਨੌਕਰੀ ਮਿਲ ਗਈ ਤਾਂ ਉਸਨੇ ਪਤੀ ਦਾ ਸਾਥ ਛੱਡ ਦਿੱਤਾ। ਇਹ ਮਾਮਲਾ ਬਿਹਾਰ ਦੇ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਥਾਣਾ […]
Continue Readingਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ […]
Continue Readingਪਟਿਆਲ਼ਾ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਸਮਾਣਾ ਇਲਾਕੇ ਵਿੱਚ ਇੱਕ ਮਹਿਲਾ ਅਧਿਆਪਕ ਨੂੰ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਕਾਰ ‘ਚ ਸਫਰ ਕਰਦੇ ਹੋਏ ਮਹਿਲਾ ਅਧਿਆਪਕ ‘ਤੇ ਹਮਲਾ ਕੀਤੇ ਜਾਣ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਕੇਸ ਦਰਜ ਕਰ […]
Continue Reading26 ਅਕਤੂਬਰ 1947 ਨੂੰ ਰਾਜਾ ਹਰੀ ਸਿੰਘ ਜੰਮੂ-ਕਸ਼ਮੀਰ ਨੂੰ ਭਾਰਤ ਵਿਚ ਮਿਲਾਉਣ ਲਈ ਰਾਜ਼ੀ ਹੋਏ ਸਨ ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 26 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 26 ਅਕਤੂਬਰ ਦੇ […]
Continue Readingਧਨਾਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ […]
Continue Reading