ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਮੋਹਾਲੀ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ

ਮੋਹਾਲੀ: 22 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ […]

Continue Reading

ਸਕੱਤਰੇਤ ਮੁਲਾਜ਼ਮਾਂ ਨੇ ਚੰਡੀਗੜ੍ਹ ਵਿਖੇ ਕੀਤੀ ਵਿਸ਼ਾਲ ਰੈਲੀ

ਚੰਡੀਗੜ੍ਹ: 22 ਅਕਤੂਬਰ 2024, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾ ਨੇ ਦਿਵਾਲੀ ਤੋਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾ ਪੂਰੀਆਂ ਨਾ ਹੋਣ ਕਾਰਨ ਦੇ ਰੋਸ ਵੱਜੋਂ ਇਕ ਜ਼ੋਰਦਾਰ ਰੈਲੀ ਕਰਕੇ ਪਿਛਲੇ ਦਿਨੀ ਸਾਂਝਾ ਮੁਲਾਜ਼ਮ ਮੰਚ, ਚੰਡੀਗੜ੍ਹ ਵੱਲੋਂ ਦਿੱਤੇ ਐਕਸਨਾਂ ਦੀ ਸ਼ੁਰਆਤ ਕਰ ਦਿੱਤੀ। ਇਸ ਰੈਲੀ ਵਿਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵਲੋਂ ਸਮੂਲੀਅਤ […]

Continue Reading

ਪੰਜਾਬ: BJP ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 22 ਅਕਤੂਬਰ, ਦੇਸ਼ ਕਲਿੱਕ ਬਿਓਰੋ ;ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ ਜ਼ਿਮਨੀ ਚੋਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਰਨਾਲਾ ਤੋਂ ਕੇਵਲ ਢਿੱਲੋਂ, ਗ਼ਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਉਮੀਦਵਾਰ ਹੋਣਗੇ ਅਤੇ ਚੱਬੇਵਾਲ ਸੀਟ ਤੋਂ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

Continue Reading

ਅੱਜ ਫਿਰ ਮਹਿੰਗਾ ਹੋਇਆ ਸੋਨਾ ਤੇ ਚਾਂਦੀ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਇਕ ਵਾਰ ਫਿਰ ਸੋਨਾ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹੁਣ ਸੋਨਾ 78 ਹਜ਼ਾਰ ਤੋਂ ਉਪਰ ਚਲਿਆ ਗਿਆ, ਜਦੋਂ ਕਿ ਚਾਂਦੀ ਦਾ ਭਾਅ 97 ਹਜ਼ਾਰ ਰੁਪਏ ਪ੍ਰਤੀ ਕਿਲੋਂ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ ਉਤੇ 22 ਕੈਰੇਟ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 78232 ਰੁਪਏ ਉਤੇ […]

Continue Reading

PM ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਪਹੁੰਚੇ, ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ

ਮਾਸਕੋ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਉਨ੍ਹਾਂ ਦਾ ਦੌਰਾ 2 ਦਿਨਾਂ ਦਾ ਹੈ। ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ।ਮੋਦੀ ਇਸ ਤੋਂ ਪਹਿਲਾਂ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲੈਣ ਆਏ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਸੰਧਵਾਂ ਨੇ ਮੋਰਿੰਡਾ ਦੀ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ

ਮੋਰਿੰਡਾ 23 ਅਕਤੂਬਰ ( ਭਟੋਆ ) ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਗੁਦਾਮਾਂ ਤੇ ਸ਼ੈਲਰਾਂ ਵਿੱਚ ਪਏ ਪਿਛਲੇ ਸਾਲ ਦੇ ਝੋਨੇ ਦੀ ਲਿਫਟਿੰਗ ਨਾ ਕਰਵਾ ਕੇ ਜਿੱਥੇ ਸੂਬੇ ਦੀ ਆਰਥਿਕਤਾ ਨੂੰ ਢਾਹ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ ਉੱਥੇ ਹੀ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਕਾਰਨ ਸਮੂਹ ਪੰਜਾਬੀਆਂ ਨੂੰ ਸਬਕ ਸਿਖਾਉਣ ਲਈ ਵਿਸ਼ਾਲ ਯੋਜਨਾ ਬੰਦੀ ਤੇ […]

Continue Reading

ਮੈਗਾ ਮਿਲਣੀ ਦਾ ਮੰਤਵ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ: ਗੁਰਮੀਤ ਕੁਮਾਰ

ਅਹਿਮਦਗੜ੍ਹ/ਮਾਲੇਰਕੋਟਲਾ 22 ਅਕਤੂਬਰ : ਦੇਸ਼ ਕਲਿੱਕ ਬਿਓਰੋ                  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ ਗਿਆ।                 “ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਸਕੂਲ ਆਫ ਐਮੀਨੇਂਸ […]

Continue Reading

ਪੰਜਾਬ ‘ਚ ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ

ਫ਼ਾਜ਼ਿਲਕਾ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਜਲਾਲਾਬਾਦ ‘ਚ ਇਕ ਨਿੱਜੀ ਸਕੂਲ ਵੈਨ ‘ਚੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਹਾਦਸਾ ਉਦੋਂ ਹੋਇਆ ਜਦੋਂ ਡਰਾਈਵਰ ਸਕੂਲ ਵੈਨ ‘ਚ ਸਵਾਰ ਬੱਚਿਆਂ ਨੂੰ ਘਰ ਛੱਡਣ ਜਾ ਰਿਹਾ ਸੀ। ਬੱਚਾ ਵੈਨ ਦੇ ਦਰਵਾਜ਼ੇ ਕੋਲ ਬੈਠਾ ਸੀ।ਮੋੜ ਉੱਤੇ ਅਚਾਨਕ ਦਰਵਾਜ਼ਾ ਖੁੱਲ੍ਹਣ ਕਾਰਨ […]

Continue Reading

ਆਰਡੀਨੈਂਸ ਫੈਕਟਰੀ ‘ਚ ਧਮਾਕਾ, ਦੋ ਮੁਲਾਜ਼ਮਾਂ ਦੀ ਮੌਤ ਦੋ ਗੰਭੀਰ

ਭੋਪਾਲ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਜਬਲਪੁਰ ਦੀ ਆਰਡੀਨੈਂਸ ਫੈਕਟਰੀ ਖਮਾਰੀਆ (OFK) ਵਿੱਚ ਮੰਗਲਵਾਰ ਸਵੇਰੇ ਜ਼ਬਰਦਸਤ ਧਮਾਕਾ ਹੋਇਆ। ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। 10 ਤੋਂ ਵੱਧ ਵਿਅਕਤੀ ਸੜ ਚੁੱਕੇ ਹਨ। ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫੈਕਟਰੀ ਪ੍ਰਬੰਧਕਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ […]

Continue Reading

ਆਂਗਣਵਾੜੀ ਵਰਕਰ ਤੇ ਸਰਕਾਰੀ ਅਧਿਆਪਕ ਪਰਿਵਾਰ ਵਾਲਿਆਂ ਨੇ ਇਤਰਾਜ਼ਯੋਗ ਹਾਲਤ ’ਚ ਫੜ੍ਹੇ

ਲਖਨਊ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਵਾਲੇ ਦਿਨ ਇਕ ਅਜਿਹੀ ਘਟਨਾ ਸਾਹਮਣੇ ਆਈ ਕਿ ਇਕ ਆਂਗਣਵਾੜੀ ਵਰਕਰ ਤੇ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਪਰਿਵਾਰ ਵਾਲਿਆਂ ਨੇ ਇਤਰਾਜ਼ਯੋਗ ਹਾਲਤ ਵਿੱਚ ਫੜ੍ਹ ਲਿਆ। ਅਮਰੋਹਾ ਦੇ ਥਾਣਾ ਹਸਨਪੁਰ ਅਧੀਨ ਪੈਂਦੇ ਇਕ ਪਿੰਡ ਦੀ ਇਹ ਘਟਨਾ ਦਸੀ ਜਾ ਰਹੀ ਹੈ। ਕਰਵਾ ਚੌਥ ਦੇ ਦਿਨ ਪਤਨੀ ਆਪਣੇ […]

Continue Reading