ਹਾਈਕੋਰਟ ਵੱਲੋਂ ਕੋਰੋਨਾ ਸਮੇਂ ਦਰਜ ਕੀਤੇ ਗਏ ਹਜ਼ਾਰਾਂ ਕੇਸ ਰੱਦ ਕਰਨ ਦੇ ਹੁਕਮ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕੋਰੋਨਾ ਸਮੇਂ ਨਿਯਮ ਤੋੜਨ ਨੂੰ ਲੈ ਕੇ ਦਰਜ ਕੀਤੇ ਗਏ 188 ਦੇ ਤਹਿਤ ਕੇਸ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 188 ਦੇ ਤਹਿਤ ਦਰਜ 10 ਹਜ਼ਾਰ ਤੋਂ ਜ਼ਿਆਦਾ ਕੇਸ ਰੱਦ ਕਰਨ ਲਈ ਹੁਕਮ ਜਾਰੀ ਕੀਤੇ ਹਨ। ਹਾਈਕੋਰਟ […]

Continue Reading

ਸੂਬੇ ਦੇ 19 ਜ਼ਿਲਿਆਂ ਵਿੱਚ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ […]

Continue Reading

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ : ਲਾਲਜੀਤ ਸਿੰਘ ਭੁੱਲਰ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ ਚੰਡੀਗੜ੍ਹ/ਲੁਧਿਆਣਾ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, […]

Continue Reading

ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ ; 874 FIR ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪਰਾਲੀ ਸਾੜਨ ‘ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ […]

Continue Reading

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ PSPCL ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ […]

Continue Reading

ਪ੍ਰਧਾਨ ਮੰਤਰੀ ਡਿਗਰੀ ਮਾਮਲਾਃ ਸੁਪਰੀਮ ਕੋਰਟ ਨੇ ਗੁਜਰਾਤ ‘ਚ ਕੇਜਰੀਵਾਲ ਖਿਲਾਫ ਸੰਮਨ ਰੱਖੇ ਬਰਕਰਾਰ

ਨਵੀਂ ਦਿੱਲੀ: 21ਅਕਤੂਬਰ, ਦੇਸ਼ ਕਲਿੱਕ ਬਿਓਰੋ ਗੁਜਰਾਤ ਹਾਈ ਕੋਰਟ ਨੇ 16 ਫਰਵਰੀ ਨੂੰ ‘ਆਪ’ ਨੇਤਾ ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਦੇ ਖਿਲਾਫ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੁਆਰਾ ਦਾਇਰ […]

Continue Reading

ਮੋਹਾਲੀ: ਪਟਾਖਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ

ਮੋਹਾਲੀ, 21 ਅਕਤੂਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ […]

Continue Reading

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਦੇ ਮਦਰਸੇ ਬੰਦ ਕਰਨ ਦੇ ਹੁਕਮਾਂ ‘ਤੇ ਰੋਕ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰੱਸਿਆਂ ਨੂੰ ਲੈ ਕੇ ਦੋ ਫੈਸਲੇ ਦਿੱਤੇ। ਪਹਿਲਾ- ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਦਰੱਸੇ ਬੰਦ ਕਰਨ ਦਾ ਫੈਸਲਾ ਲੈਣ ਤੋਂ ਰੋਕਿਆ ਗਿਆ। ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐਨਸੀਪੀਸੀਆਰ) ਨੇ 7 ਜੂਨ ਅਤੇ 25 ਜੂਨ ਨੂੰ ਰਾਜਾਂ ਨੂੰ ਇਸ ਸਬੰਧੀ ਸਿਫ਼ਾਰਸ਼ਾਂ ਕੀਤੀਆਂ […]

Continue Reading

ਪੁਲਿਸ ਵਲੋਂ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਦੇ ਚਾਰ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। […]

Continue Reading