ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ […]
Continue Reading