ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ
ਪਟਿਆਲਾ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ […]
Continue Reading