ਸੀ ਐਮ ਦੀ ਯੋਗਸ਼ਾਲਾ ਮੋਹਾਲੀ ਦੇ ਵਸਨੀਕਾਂ ਨੂੰ ਪੁਰਾਣੀਆਂ ਬਿਮਾਰੀਆਂ ਤੋਂ ਠੀਕ ਹੋਣ ਵਿੱਚ ਮਦਦ ਕਰ ਰਹੀ ਹੈ

ਮਾਹਿਰ ਟ੍ਰੇਨਰ ਭਾਗੀਦਾਰਾਂ ਨੂੰ ਸਿਖਲਾਈ ਦਿੰਦੇ ਹਨ ਐਸ.ਏ.ਐਸ.ਨਗਰ, 18 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਲੋਕਾਂ ਨੂੰ ਯੋਗ ਆਸਣਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ, ਮੋਹਾਲੀ ਸ਼ਹਿਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅਧੀਨ ਕਰਵਾਏ ਗਏ ਯੋਗਾ ਸੈਸ਼ਨਾਂ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਤੀਜੇ ਦਿਨ ਵੀ ਨਵੀਂ ਚੁਣੀਆਂ ਪੰਚਾਇਤਾਂ ਦਾ ਕੀਤਾ ਸਨਮਾਨ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਭਰ ‘ਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤੀ ਚੌਣਾਂ ‘ਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੇ ਪੱਧਰ ‘ਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ ਹਨ | ਇਹ ਸਿਲਸਲਾ ਤੀਜੇ ਦਿਨ […]

Continue Reading

ਡਾਇਰੈਕਟੋਰੇਟਸ ਮੁਲਾਜ਼ਮਾਂ ਵੱਲੋਂ 22 ਅਕਤੂਬਰ ਤੋਂ ਲੜੀਵਾਰ ਰੈਲੀਆਂ ਦਾ ਐਲਾਨ

ਚੰਡੀਗੜ੍ਹ: 18 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਵਿਰੁੱਧ ਤਿੱਖੇ ਸੰਘਰਸਾਂ ਦਾ ਬਿਗੁਲ ਵਜਾਉਂਦੇ ਹੋਏ ਅੱਜ ਮਿਤੀ 18-10-2024 ਨੂੰ ਸਮੂਹ ਡਾਇਰੈਕਟੋਰੇਟਸ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਦੀ ਮੀਟਿੰਗ ਸੈਕਟਰ-17 ਵਿੱਚ ਕੀਤੀ ਗਈ। ਜਿਸ ਦੀ ਪ੍ਰਧਾਨਗੀ ਚੰਡੀਗੜ੍ਹ ਯੂਨਿਟ ਤੇ ਕਨਵੀਨਰ ਦਵਿੰਦਰ ਸਿੰਘ ਬੈਨੀਪਾਲ ਅਤੇ ਜਗਜੀਵਨ ਸਿੰਘ, ਪ੍ਰਧਾਨ ਟਰਾਂਸਪੋਰਟ ਵਿਭਾਗ ਵਲੋਂ ਕੀਤੀ ਗਈ। ਮੀਟਿੰਗ […]

Continue Reading

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

ਚੰਡੀਗੜ੍ਹ, 18 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ […]

Continue Reading

ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਤੇ ਅਫਸਰਾਂ ਦੇ ਲਾਰੇ ਲੱਪੇ …

ਸੱਤਾ ਦੀ ਕੁਰਸੀ ਉਤੇ ਬੈਠੇ ਲੋਕ ਕੁਰਸੀ ਉਤੇ ਅਰਾਮ ਫਰਮਾ ਰਹੇ ਸਨ। ਇਹ ਆਨੰਦ ਲੈ ਰਹੇ ਸਨ ਕਿ ਲੋਕ ਸੁੱਤੇ ਹੋਏ ਹਨ ਆਪਾਂ ਨੂੰ ਕਿਸੇ ਚੀਜ ਦਾ ਡਰ ਨਹੀਂ ਹੈ, ਜੇਕਰ ਕੋਈ ਜਗਾਉਣ ਦੀ ਕੋਸ਼ਿਸ਼ ਕਰਦਾ ਤਾਂ ਕੋਈ ਛੋਟੀ ਮੋਟੀ ਲਾਰੇ ਲੱਪੇ ਵਾਲੀ ਲੋਰੀ ਸੁਣਾ ਮੁੜ ਸਵਾ ਦੇਵਾਂਗੇ। ਅਜੇ ਆਪਣੇ ਵਿੱਚ ਜਸ਼ਨ ਮਨਾਉਣ ਦੀ ਤਿਆਰੀ […]

Continue Reading

ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੈਂਟਾਂ ਵਿਰੁੱਧ ਮੁਕੱਦਮਾ ਦਰਜ

ਮੋਰਿੰਡਾ 18 ਅਕਤੂਬਰ ( ਭਟੋਆ ) ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਪਿੰਡ ਸਲਾਹਪੁਰ ਦੇ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੈਂਟਾਂ ਵਿਰੁੱਧ  ਵੱਖ ਵੱਖ ਧਰਾਵਾਂ ਦੀ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰੋਹਿਤ ਸ਼ਰਮਾ […]

Continue Reading

ਆਮ ਆਦਮੀ ਪਾਰਟੀ ਦੇ ਆਗੂ ਨੂੰ 873 ਦਿਨਾਂ ਬਾਅਦ ਮਿਲੀ ਜ਼ਮਾਨਤ

ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕਰੀਬ ਦੋ ਸਾਲਾਂ ਬਾਅਦ ਜ਼ਮਾਨਤ ਮਿਲ ਗਈ ਹੈ। ਆਮ ਆਦਮੀ ਪਾਰਟੀ ਨੂੰ ਕਰੀਬ ਢਾਈ ਸਾਲ ਬਾਅਦ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਉਤੇ ਫੈਸਲਾ ਸੁਣਾਇਆ। ਆਪ ਆਗੂ ਨੂੰ 30 ਮਈ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ SGPC ਚੋਣਾਂ ਲਈ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਅਹੁਦੇ ਲਈ ਉਮੀਦਵਾਰ ਐਲਾਨਿਆ

ਜਲੰਧਰ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫੇਰਬਦਲ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ‘ਚ ਪ੍ਰਧਾਨਗੀ ਅਹੁਦੇ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ […]

Continue Reading

ਉਪ ਰਾਸ਼ਟਰਪਤੀ ਜਗਦੀਪ ਧਨਖੜ ਮੋਹਾਲੀ ਪਹੁੰਚੇ

ਮੋਹਾਲੀ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਪਹੁੰਚੇ। ਉਨ੍ਹਾਂ ਨੇ ਸੈਕਟਰ-81 ਨਾਲੇਜ ਸਿਟੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਵਿਖੇ ਲੀਡਰਸ਼ਿਪ ਸਮਿਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਸੰਸਥਾ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ […]

Continue Reading

ਧਨਤੇਰਸ ਤੋਂ ਪਹਿਲਾਂ ਸੋਨਾ ਚਾਂਦੀ ਹੋਰ ਹੋਏ ਮਹਿੰਗੇ

ਨਵੀਂ ਦਿੱਲੀ,  18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਧਨਤੇਰਸ ਤੋਂ ਬਿਲਕੁਲ ਪਹਿਲਾਂ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਧਨਤੇਰਸ ਦੇ ਤਿਉਹਾਰ ‘ਤੇ ਸੋਨੇ ਦੀ ਮੰਗ ਵਧ ਜਾਂਦੀ ਹੈ, ਜਿਸ ਕਾਰਨ ਦੇਸ਼ ਵਿੱਚ ਸੋਨੇ ਦੇ ਭਾਅ ਅਸਮਾਨ ਛੂ ਰਹੇ ਹਨ। ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਉਤਾਰ-ਚੜ੍ਹਾਵ ਦੇਖਣ ਨੂੰ ਮਿਲ […]

Continue Reading