ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ […]
Continue Reading