BBP ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਬੈਂਸ

52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਪਾਰਕ ਵਿਚਾਰ ਲਈ ਕੀਤਾ ਸ਼ਾਰਟਲਿਸਟ, ਸੀਡ ਮਨੀ ਵਜੋਂ ਦਿੱਤੇ ਜਾਣਗੇ 10.41 ਕਰੋੜ ਰੁਪਏ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ 1920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬੀ.ਬੀ.ਪੀ. ਦੀ ਸ਼ੁਰੂਆਤ ਵਿਦਿਆਰਥੀਆਂ ਲਈ 7,813 ਅਧਿਆਪਕ ਵੱਲੋਂ ਚਲਾਇਆ ਜਾ ਰਿਹਾ ਹੈ ਇਹ ਪ੍ਰੋਗਰਾਮ ਚੰਡੀਗੜ੍ਹ, 3 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ […]

Continue Reading

ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ  ਗੁਰੂ ਸਾਹਿਬਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ : ਪ੍ਰੋ.  ਬਡੁੰਗਰ 

ਪਟਿਆਲਾ , 3 ਅਕਤੂਬਰ, ਦੇਸ਼ ਕਲਿ਼ਕ ਬਿਓਰੋ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਧਰਮ ਪਤਨੀ ਬੀਬੀ ਰਵਿੰਦਰ ਕੌਰ ਨੂੰ  ਆਪਣੀ ਲਿੱਖੀ ਧਾਰਮਿਕ ਪੁਸਤਕ ਵੀ ਭੇਂਟ ਕੀਤੀ।  ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ […]

Continue Reading

ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

– ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 3 ਅਕਤੂਬਰ: ਦੇਸ਼ ਕਲਿੱਕ ਬਿਓਰੋ ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ […]

Continue Reading

ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ  ਖੇਤਾਂ ਵਿਚ ਹੀ ਨਿਪਟਾਰਾ ਕਰਨ ਦੀ ਕੀਤੀ ਅਪੀਲ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਣਗੇ ਜੁਰਮਾਨੇ-ਡੀ. ਸੀ ਫ਼ਰੀਦਕੋਟ 3, ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ […]

Continue Reading

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸੰਗਰੂਰ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ […]

Continue Reading

ਲੇਹ ਲਦਾਖ ’ਚ ਪੰਜਾਬ ਦਾ ਜਵਾਨ ਸ਼ਹੀਦ

ਬਠਿੰਡਾ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਦਾ ਨੌਜਵਾਨ ਲੇਹ ਲਦਾਖ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਖਬਰ ਹੈ। ਪਿੰਡ ਜੰਗੀਰਾਣਾ ਦੇ ਨੌਜ਼ਵਾਨ ਗੁਰਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਲੇਹ ਲਖਾਦ ਵਿਖੇ ਡਿਊਟੀ ਨਿਭਾਅ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਕੁਝ ਸਮੇਂ ਤੋਂ ਬਿਮਾਰ ਚਲ ਰਿਹਾ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ […]

Continue Reading

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਬਟਾਲਾ: 03 ਅਕਤੂਬਰ, ਨਰੇਸ਼ ਕੁਮਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੁਖੀ ਡਾਕਟਰ ਦਰਸ਼ਨ ਪਾਲ ਵੱਲੋਂ ਬਟਾਲਾ ਵਿਖੇ ਕਿਸਾਨ ਪੰਚਾਇਤ ਕੀਤੀ ਗਈ ਅਤੇ ਲਖੀਮਪੁਰ ਖੀਰੀ ਦੇ ਤਿੰਨ ਸਾਲ ਹੋਣ ਤੇ ਜਿੱਥੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਉੱਥੇ ਸਰਕਾਰ ਅੱਗੇ ਮੰਗਾਂ ਵੀ ਰੱਖੀਆਂ ਗਈਆਂ।ਇਸ ਮੌਕੇ ਬੋਲਦਿਆਂ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਸਾਡੇ ਝੋਨੇ ਦੀ ਫਸਲ ਖਰਾਬ ਹੋ ਰਹੀ […]

Continue Reading

GST ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ […]

Continue Reading

ਹਰਿਆਣਾ: ਸਾਬਕਾ ਐਮ ਪੀ ਅਸ਼ੋਕ ਤੰਵਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋਹਰਿਆਣਾ ਚੋਣਾਂ ਦੇ ਐਨ 48 ਘੰਟੇ ਪਹਿਲਾਂ ਹਰਿਆਣਾ ਦੇ ਸਾਬਕਾ ਐਮ ਪੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਸ਼ੋਕ ਤੰਵਰ ਮਹਿੰਦਰਗੜ੍ਹ ਵਿਖੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।

Continue Reading

ਪਿੱਲਰ ਮਾਮਲਾ: Elante mall ਦੀ ਮੈਂਨੇਜਮੈਂਟ ਖਿਲਾਫ ਮਾਮਲਾ ਦਰਜ

ਚੰਡੀਗੜ੍ਹ: 03 ਅਕਤੂਬਰ, ਦੇਸ਼ ਕਲਿੱਕ ਬਿਓਰੋਬੀਤੇ ਦਿਨੀਂ ਏਲਾਂਤੇ ਮਾਲ ਵਿਚ ਪਿੱਲਰ ਡਿੱਗਣ ਕਾਰਨ ਵਾਪਰੇ ਹਾਦਸੇ ਦੇ ਮਾਮਲੇ ‘ਚ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਏਲਾਂਤੇ ਮਾਲ ਦੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪਿਛਲੇ ਦਿਨੀਂ ਇਸ ਹਾਦਸੇ ਵਿਚ 13 ਸਾਲਾ ਬੱਚੀ ਅਤੇ ਉਸਦੀ ਮਾਸੀ ਜ਼ਖਮੀ ਹੋ ਗਏ ਸਨ।

Continue Reading